
13/04/2024
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ 🙏
ਅਸੀਂ ਆਸ ਕਰਦੇ ਹਾਂ ਤੁਸੀਂ ਸਾਰੇ ਠੀਕ ਠਾਕ ਹੋਵੋਗੇ।
ਆਪ ਸਭ ਨੂੰ ਬਾਈ ਦੀਪ ਸਿੱਧੂ ਮੈਮੋਰੀਅਲ ਟਰੱਸਟ ਵੱਲੋ
ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈਆਂ ਜੀ।
sikhishm