
18/04/2025
ਤੇਗ ਬਹਾਦੁਰ ਸਿਮਰੀਐ ਘਰਿ ਨੌ ਨਿਧਿ ਆਵੈ ਧਾਇ ।
ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਗੁਰੂ ਰੂਪ ਸੰਗਤਾਂ ਨੂੰ ਵਧਾਈਆਂ ।' ਬਖਸ਼ਿਸ਼ਾਂ ਦੇ ਦਾਤਾਰ' ਸੱਚੇ ਪਾਤਸ਼ਾਹ ਸਰਬੱਤ ਦਾ ਭਲਾ ਕਰਨ ਅਤੇ ਸਮੂਹ ਸੰਗਤ ਤੇ ਮਿਹਰ ਭਰਿਆ ਹੱਥ ਰੱਖਣ।