02/06/2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ATM ਤੋੜਨ ਵਾਲੇ ਇੱਕ ਸੰਗਠਿਤ ਗਿਰੋਹ ਦੇ 2 ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ, 2 ਜ਼ਿੰਦਾ ਕਾਰਤੂਸ, ਇੰਡਸਟਰੀਅਲ ਗੈਸ ਕਟਰ ਸੈੱਟ, ਅਤੇ ਵਾਰਦਾਤ ਵਿੱਚ ਵਰਤੀ ਜਾਣ ਵਾਲੀ ਮਾਰੂਤੀ ਅਰਟਿਗਾ ਗੱਡੀ ਬਰਾਮਦ ਕੀਤੀ ਹੈ ,