
12/06/2025
ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ।
ਮੀਰੀ ਪੀਰੀ ਦੇ ਮਾਲਕ, ਸ਼ਕਤੀ ਅਤੇ ਭਗਤੀ ਦੇ ਪ੍ਰਤੀਕ, ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ