01/10/2025
ਨਿਊ ਦੁਸਹਿਰਾ ਕਮੇਟੀ ਮਾਨਸਾ ਵੱਲੋਂ ਸਾਰੇ ਹੀ ਸ਼ਹਿਰ ਨਿਵਾਸੀਆਂ ਨੂੰ ਬੇਨਤੀ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਉਤਸਵ ਮਿਤੀ 02/10/2025 ਦਿਨ ਵੀਰਵਾਰ ਨਵੀ ਅਨਾਜ ਮੰਡੀ ਸਰਸਾ ਰੋਡ ਵਿਖੇ ਬੜੀ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਪ੍ਰਸ਼ਾਸਨ ਵੱਲੋਂ ਦਿਤੀਆਂ ਗਈਆਂ ਹਦਾਇਤਾਂ ਅਨੁਸਾਰ ਮਨਾਇਆ ਜਾ ਰਿਹਾ ਹੈ ਸਾਰੇ ਹੀ ਸ਼ਹਿਰ ਨਿਵਾਸੀਆਂ ਨੂੰ ਹੁੰਮ ਹੁੰਮਾ ਕੇ ਪੁਹੰਚਣ ਦੀ ਬੇਨਤੀ ਕਰਦੇ ਹਾ