
12/04/2022
ਪੰਜਾਬੀਓ ਥੋੜ੍ਹਾ ਸਮਾਂ ਦਿਉ !
ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ।
ਥੋੜ੍ਹਾ ਸਮਾਂ ਤਾਂ ਲੱਗੇਗਾ।
ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।