Sara Yaha

Sara Yaha Contact information, map and directions, contact form, opening hours, services, ratings, photos, videos and announcements from Sara Yaha, Media/News Company, LINK Road , MANSA, Mansa.

12/08/2026
10/08/2026

ਸਾਰਾ ਯਹਾਂ ਪੰਜਾਬੀ ਨਿਊਜ਼
ਅੱਜ ਵੀ ਲੋਕ ਦੇਸ਼ ਦੇ ਇਸ ਸਵ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਯਾਦ ਕਰਦੇ ਨੇ ਜਿਸ ਨੇ ਭਾਰਤ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਅਤੇ ਭਾਰਤ ਦੇਵਿਚ ਨਵੀਂ ਕ੍ਰਾਂਤੀ ਲੈ ਕੇ ਆਇਆ

ਮਾਨਸਾ ਤੋਂ ਕਾਂਗਰਸੀ ਆਗੂ ਅਰਸ਼ਦੀਪ ਮਾਈਕਲ ਗਾਗੋਵਾਲ ਦਿੱਲੀ ਵਿਖੇ ਚੱਲ ਰਹੇ ਨੌਜਵਾਨਾਂ ਦੇ ਧਰਨੇ ਵਿੱਚ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ,ਅਮਰਿੰਦਰ ...
22/07/2026

ਮਾਨਸਾ ਤੋਂ ਕਾਂਗਰਸੀ ਆਗੂ ਅਰਸ਼ਦੀਪ ਮਾਈਕਲ ਗਾਗੋਵਾਲ ਦਿੱਲੀ ਵਿਖੇ ਚੱਲ ਰਹੇ ਨੌਜਵਾਨਾਂ ਦੇ ਧਰਨੇ ਵਿੱਚ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ,ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਹੋਇਆ ਸਾਮਲ
ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਕੱਲ੍ਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਦਿੱਲੀ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਜੀ ਨਾਲ ਰੋਸ ਪ੍ਰਦਰਸ਼ਨ ਵਿੱਚ ਹਾਜ਼ਰੀ ਲਗਵਾਈ।
ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਅਧਿਕਾਰ ਹੈ। ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਇਨਸਾਫ਼, ਲੋਕਤੰਤਰ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਲੜਾਈ ਜਾਰੀ ਰਹੇਗੀ।

Address

LINK Road , MANSA
Mansa
151505

Alerts

Be the first to know and let us send you an email when Sara Yaha posts news and promotions. Your email address will not be used for any other purpose, and you can unsubscribe at any time.

Contact The Business

Send a message to Sara Yaha:

Shortcuts

Share