19/05/2025
ਜਰੂਰੀ ਬੇਨਤੀ
ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਵੱਲੋਂ ਸਾਰੇ ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਲੋੜਬੰਦ ਮਰੀਜਾਂ ਲਈ ਇਕ ਗੱਡੀ ਏਮਜ ਹੌਸਪਿਟਲ ਬਠਿੰਡਾ ਜਾਣ ਲਈ ਸ਼ੁਰੂ ਕੀਤੀ ਜਾ ਰਹੀ ਹੈ । ਸਾਰੇ ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਨੂੰ ਬੇਨਤੀ ਹੈ । ਕਿ ਆਪਾ ਸਾਰੇ ਵੱਧ ਤੋਂ ਵੱਧ ਸਹਿਯੋਗ ਕਰ ਕਿ ਇਸ ਸੇਵਾ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰੀਏ ।
ਜੇ ਕਿਸੇ ਨੇ ਕੋਈ ਵੀ ਜਾਣਕਾਰੀ ਲੈਣੀ ਤਾਂ ਕਲੱਬ ਪ੍ਰਧਾਨ ਗੁਰਮੀਤ ਸਿੰਘ ਗੀਤਾ ਨਾਲ ਸੰਪਰਕ ਕਰ ਸਕਦਾ ਹੈ ਜੀ ।
ਸੰਪਰਕ ਨੰਬਰ -9230600001 ਧੰਨਵਾਦ