Great Punjab

Great Punjab ੴ 🙏
TEAM GREAT PUNJAB ✅
ਆਪਣੀ ਗੱਡੀ ਦੀ AD ਕਰਾਉਣ ਲਈDM ਕਰੋ ⬇️
Genuine work ✅

23/04/2025
10/04/2024

ਇੱਕ ਸਵਿਫਟ ਇੱਕ ਲੰਡੀ ਜੀਪ ਵਿਕਾਊ ਬਹੁਤ ਘੱਟ ਰੇਟ ਤੇ ⬇️⬇️

23/02/2024

TOP MODEL VERNA ਕਾਰ ਵਿਕਾਊ ਚੰਗੇ ਰੇਟ ਤੇ ਦੇਖੋ ਅਤੇ ਸ਼ੇਅਰ ਕਰੋ ਵੀਡੀਓ
ਜੇਕਰ ਤੁਸੀਂ ਵੀ ਸਾਡੇ ਚੈਨਲ ਤੇ ਵੀਡੀਓ ਪਾਉਣਾ ਚਾਹੁੰਦੇ ਹੋ ਤਾਂ ਸਾਨੂੰ ਸੰਪਰਕ ਕਰ ਸਕਦੇ

08/02/2024

Funny 😆🤣🤣🤣 seen 🤣🤣😂

ਹਰੇਕ ਸਿੱਖ ਦਾ ਫਰਜ ਬਣਦਾ ਇਹ ਪੋਸਟ  ਜਰੂਰ ਸ਼ੇਅਰ ਕਰੇ 21 ਦਸੰਬਰ ਤੋਂ 29 ਦਸੰਬਰ ਤੱਕ ਦਾ ਇਤਿਹਾਸ 6 ਪੋਹ/21 ਦਸੰਬਰ : ਸਵੇਰੇ ਗੁਰੂ ਸਾਹਿਬ ਨੇ ਪਰ...
26/12/2023

ਹਰੇਕ ਸਿੱਖ ਦਾ ਫਰਜ ਬਣਦਾ ਇਹ ਪੋਸਟ ਜਰੂਰ ਸ਼ੇਅਰ ਕਰੇ
21 ਦਸੰਬਰ ਤੋਂ 29 ਦਸੰਬਰ ਤੱਕ ਦਾ ਇਤਿਹਾਸ
6 ਪੋਹ/21 ਦਸੰਬਰ : ਸਵੇਰੇ ਗੁਰੂ ਸਾਹਿਬ ਨੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ।
7ਪੋਹ/22 ਦਸੰਬਰ :ਪਰਿਵਾਰ ਦਾ ਵਿਛੋੜਾ ਪਿਆ ਤੇ ਰਾਤ ਨੂੰ ਗੁਰੂ ਜੀ ਅਤੇ ਵੱਡੇ ਸਾਹਿਬਜ਼ਾਦੇ ਕੋਟਲਾ ਨਿਹੰਗ ਰੋਪੜ ਵਿਖੇ ਨਿਹੰਗ ਖਾਂ ਕੋਲ ਰਹੇ ਅਤੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਕੁੰਮੇ ਮਾਸ਼ਕੀ ਦੀ ਝੁਗੀ ਵਿਚ ਰਹੇ
8ਪੋਹ / 23 ਦਸੰਬਰ : ਗੁਰੂ ਸਾਹਿਬ ਅਤੇ ਵੱਡੇ ਸਾਹਿਬਜ਼ਾਦੇ ਸ਼ਾਮ ਤੱਕ ਚਮਕੌਰ ਸਾਹਿਬ ਪਹੁੰਚੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ ਲੈ ਗਿਆ
8 ਪੋਹ/ 23 ਦਸੰਬਰ : ਚਮਕੋਰ ਗੜੀ ਦੀ ਜੰਗ ਸ਼ੁਰੂ ਹੋਈ ਬਾਬਾ ਅਜੀਤ ਸਿੰਘ ਜੀ ਉਮਰ 17 ਸਾਲ ਭਾਈ ਮੋਹਕਮ ਸਿੰਘ (ਪੰਜਾ ਪਿਆਰਿਆਂ ਵਿਚੋਂ ) ਅਤੇ 7 ਹੋਰ ਸਿੰਘਾ ਨਾਲ ਸ਼ਹੀਦ ਹੋਏ। ਬਾਬਾ ਜੁਝਾਰ ਸਿੰਘ ਉਮਰ 14 ਸਾਲ ਭਾਈ ਹਿੰਮਤ ਸਿੰਘ ਅਤੇ ਭਾਈ ਸਾਹਿਬ ਸਿੰਘ (ਪੰਜਾ ਪਿਆਰਿਆਂ ਵਾਲੇ) ਅਤੇ ਤਿੰਨ ਹੋਰ ਸਿੰਘਾਂ ਸਮੇਤ ਸ਼ਹੀਦ ਹੋਏ।
9 ਪੋਹ/24 ਦਸੰਬਰ : ਨੂੰ ਹੀ ਮੋਰਿੰਡੇ ਦੇ ਚੋਧਰੀ ਗਨੀ ਖਾਨ ਅਤੇ ਮਨੀ ਖਾਨ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਦੇ ਘਰੋਂ ਗ੍ਰਿਫਤਾਰ ਕਰਕੇ ਤੁਰ ਪਏ।
10 ਪੋਹ/25 ਦਸੰਬਰ : ਵੱਡੇ ਸ਼ਾਹਿਬਜਾਦਿਆਂ ਤੇ ਬਾਕੀ ਸ਼ਹੀਦ ਸਿੰਘਾਂ ਦਾ ਅੰਤਿਮ ਸੰਸਕਾਰ ਬੀਬੀ ਹਰਸ਼ਰਨ ਕੌਰ ਜੀ ਵੱਲੋਂ ਕੀਤਾ ਗਿਆ।
11 ਅਤੇ 12 ਪੋਹ / 26ਅਤੇ 27 ਦਸੰਬਰ : ਦੋ ਦਿਨ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੇ ਸੂਬੇ ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਅਤੇ ਪਿਤਾ ਦਸ਼ਮੇਸ਼ ਜੀ ਉੱਚ ਦੇ ਪੀਰ ਬਣ ਪਿੰਡ ਆਲਮਗੀਰ ਤੱਕ ਸਫਰ ਵਿੱਚ ਰਹੇ।
13 ਪੋਹ/28 ਦਸੰਬਰ : ਬਾਬਾ ਜ਼ੋਰਾਵਰ ਸਿੰਘ ਉਮਰ 7 ਸਾਲ ਅਤੇ ਬਾਬਾ ਫਤਿਹ ਸਿੰਘ ਉਮਰ 5 ਸਾਲ ਸੀ ਦੋਵੇਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤੇ ਗਏ।ਮਾਤਾ ਗੁਜਰ ਕੌਰ ਜੀ ਠੰਢੇ ਬੁਰਜ ਵਿੱਚ ਸਵਾਸ ਤਿਆਗ ਗਏ ।
14 ਪੋਹ/29 ਦਸੰਬਰ ਨੂੰ ਤਿੰਨਾਂ ਦਾ ਦੇਹ ਸਸਕਾਰ ਸਤਿਕਾਰ ਯੋਗ ਮੋਤੀ ਰਾਮ ਮਹਿਰਾ ਅਤੇ ਟੋਡਰ ਮੱਲ ਨੇ ਮਿਲ ਕੇ ਕੀਤਾ ।

05/10/2023

ਬਹੁਤ ਸਸਤੀ Indica vista ਕਾਰ ਦੇਖੋ ਪੂਰੀ ਵੀਡੀਓ ਰੇਟ ਸੁਣ ਕੇ ਹੋ ਜਾਵੋਗੇ ਹੈਰਾਨ

Address

Moga

Telephone

+919056010272

Website

Alerts

Be the first to know and let us send you an email when Great Punjab posts news and promotions. Your email address will not be used for any other purpose, and you can unsubscribe at any time.

Share

Category