HELLO INDIA

HELLO INDIA all types of news

03/06/2025
03/06/2025

ਮੇਅਰ ਬਲਜੀਤ ਸਿੰਘ ਚਾਨੀ ਅਤੇ ਕਈ ਸਾਲ ਨਗਰ ਨਿਗਮ ਮੋਗਾ ਵਿੱਚ ਬਤੌਰ ਠੇਕੇਦਾਰ ਕੰਮ ਕਰ ਚੁੱਕੇ ਸੰਤੋਖ ਸਿੰਘ ਨਾਮ ਦੇ ਠੇਕੇਦਾਰ ਵਿਚਕਾਰ ਹੋਈ ਜ਼ਬਰਦਸਤ ਲੜਾਈ ।

ਨਗਰ ਨਿਗਮ ਲੜਾਈ ਵਿੱਚ ਠੇਕੇਦਾਰ ਹੋਇਆ ਜ਼ਖਮੀ , ਮੋਗਾ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਨੇ ਤਲਖੀ ਵਿੱਚ ਕੱਢਿਆ ਆਪਣਾ ਰਿਵਾਲਵਰ ।

ਸਾਰੀ ਘਟਨਾ CCTV ਵਿੱਚ ਕੈਦ !

ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਮਨਜ਼ੂਰੀ ਤੋਂ ਵਿਧਾਇਕ ਦਾ ਨਾਮ ਲੈ ਕੇ ਨਗਰ ਨਿਗਮ ਚੋਂ ਮਸ਼ੀਨਾਂ ਲੈ ਕੇ ਗਿਆ ਸੰਤੋਖ ਸਿੰਘ।

ਜੇ ਵਿਧਾਇਕ ਨੂੰ ਲੱਗਦਾ ਹੈ ਕਿ ਸੰਤੋਖ ਸਿੰਘ ਕੰਮ ਵਧੀਆ ਤਰੀਕੇ ਨਾਲ ਕਰ ਸਕਦਾ ਹੈ ਤਾਂ ਮੈਂ ਆਪਣੇ ਘਰੇ ਚਲੇ ਜਾਨਾ ਹਾਂ, ਜੇ ਕਿਸੇ ਨੂੰ ਲੱਗਦਾ ਕਿ ਸੰਤੋਖ ਸਿੰਘ ਵਧੀਆ ਸੁਚਾਰੂ ਢੰਗ ਨਾਲ ਕੰਮ ਕਰ ਸਕਦਾ ਹੈ ਤਾਂ ਮੈਂ ਅੱਜ ਹੀ ਅਸਤੀਫਾ ਦੇਣ ਨੂੰ ਤਿਆਰ ਹਾਂ : ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ।

26/05/2025

ਮੋਗਾ ਦੇ ਨਿਗਾਹਾ ਰੋਡ ਸਭਾਸ਼ ਚੰਦਰ ਨੇਤਾ ਜੀ ਕਲੋਨੀ ਵਿੱਚ ਗੰਦੇ ਪਾਣੀ ਪੀਣ ਲਈ ਲੋਕ ਮਜਬੂਰ

22/05/2025

पंजाब का पहला प्राइवेट हॉस्पिटल गुरदासपुर मेडिसिटी पत्रकारों को हर ऑपरेशन पर 50% डिस्काउंट पर इलाज

28/04/2025

राइस ब्रांड association 127 की ओर से लगाया गया आंखों का चेकअप कैंप जरूरतमंद लोगों को किया जाएगा ऑपरेशन इस कैंप में ब्लड डोनेट कैंप और शुगर चेकअप किया गया

24/04/2025

मोग और धर्मकोट में पुलिस चलाया कसो कॉरपोरेशन

24/04/2025

ਅੱਗ ਲੱਗਣ ਨਾਲ ਕਿਸਾਨਾਂ ਦੀ ਫਸਲ ਸੜ ਕੇ ਸੁਆਹ ਦਰਦ ਬਿਆਨ ਕਰਦਾ ਹੋਇਆ ਸਿੰਗਰ

16/04/2025

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦਫਤਰ 'ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ : ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ

- ਕਿਹਾ, ਪਹਿਲੀਆਂ ਸਰਕਾਰਾਂ ਨੇ ਵੋਟਾਂ ਲਈ ਐਸ.ਸੀ. ਭਾਈਚਾਰੇ ਨਾਲ ਧੋਖਾ ਕੀਤਾ

ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਦਫਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ, ਜਿਸ ਵਲੋਂ ਡਾ.ਬੀ.ਆਰ.ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਐਸ.ਸੀ.ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸੰਜੀਦਾ ਕਦਮ ਉਠਾਏ ਗਏ ਹਨ।
ਮੋਗਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪ੍ਰੈਸ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਏ ਗਏ ਮਿਸਾਲੀ ਫ਼ੈਸਲਿਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਐਡਵੋਕੇਟ ਜਨਰਲ ਦਫਤਰ ਵਿਖੇ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਸੀ./ਐਸ.ਟੀ.ਕੋਟੇ ਦੀਆਂ 58 ਅਸਾਮੀਆਂ ਨੂੰ ਭਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 2017 ਵਿੱਚ ਆਮ ਆਦਮੀ ਪਾਰਟੀ ਵਲੋਂ ਇਸ ਮੁੱਦੇ ਨੂੰ ਵਾਰ-ਵਾਰ ਉਠਾਉਣ ਦੇ ਬਾਵਜੂਦ ਪਹਿਲੀਆਂ ਸਰਕਾਰਾਂ ਵਲੋਂ ਇਸ ਨੂੰ ਅਣਗੌਲਿਆਂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 50 ਫੀਸਦੀ ਆਮਦਨ ਸ਼ਰਤਾਂ ਨੂੰ ਘਟਾ ਕੇ ਇਸ ਦੀ ਯੋਗਤਾ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਐਸ.ਸੀ/ਐਸ.ਟੀ. ਉਮੀਦਵਾਰ ਨੂੰ ਕਾਨੂੰਨੀ ਖੇਤਰ ਵਿੱਚ ਉਚ ਅਹੁਦਿਆਂ ਜਿਨ੍ਹਾਂ ਵਿਚ ਐਡੀਸ਼ਨਲ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ ਅਤੇ ਸਹਾਇਕ ਐਡਵੋਕੇਟ ਜਨਰਲ ’ਤੇ ਪਹੁੰਚਣ ਵਿੱਚ ਸਹੂਲਤ ਮਿਲੇਗੀ।
ਡਾਕਟਰ ਅਮਨਦੀਪ ਕੌਰ ਅਰੋੜਾ ਨੇ ਪੰਜਾਬ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਇਸ ਨੂੰ ਡਾ.ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲਣ ਲਈ ਪੰਜਾਬ ਸਰਕਾਰ ਦਾ ਸੁਹਿਰਦ ਉਪਰਾਲਾ ਦੱਸਿਆ। ਉਨ੍ਹਾਂ ਕਿਹਾ ਕਿ ਸਾਡੇ ਸਕੂਲ ਐਕਸੀਲੈਂਸ ਸਿੱਖਿਆ ਸੰਸਥਾਵਾਂ ਵਿੱਚ ਤਬਦੀਲ ਹੋ ਰਹੇ ਹਨ ਅਤੇ ਇਹ ਬਾਬਾ ਸਾਹਿਬ ਨੂੰ ਸੱਚੀ ਸਰਧਾਂਜ਼ਲੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਕੈਬਨਿਟ ਵਿੱਚ ਐਸ.ਸੀ.ਭਾਈਚਾਰੇ ਨਾਲ ਸਬੰਧਿਤ 6 ਕੈਬਨਿਟ ਮੰਤਰੀ ਹੋਣਾ, ਪੰਜਾਬ ਸਰਕਾਰ ਦੇ ਸੁਚੱਜੇ ਪ੍ਰਸ਼ਾਸਕੀ ਸੁਧਾਰਾਂ ਦਾ ਸ਼ਕਤੀਸ਼ਾਲੀ ਸਬੂਤ ਹੈ। ਪੰਜਾਬ ਸਰਕਾਰ ਨੇ ਅੱਜ ਸਾਰੇ ਸਰਕਾਰੀ ਅਦਾਰਿਆਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਵਾਈਆਂ ਹਨ।
ਉਨ੍ਹਾਂ ਪਹਿਲੀਆਂ ਕਾਂਗਰਸ ਅਤੇ ਅਕਾਲੀ ਦਲ-ਬੀ.ਜੇ.ਪੀ. ਦੀਆਂ ਸਰਕਾਰਾਂ ’ਤੇ ਵਰ੍ਹਦਿਆਂ ਦੋਸ਼ ਲਗਾਇਆ ਕਿ ਇਹਨਾਂ ਵਲੋਂ ਰਾਜ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਅਣਗੌਲਿਆਂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਸੀਂ ਵਾਅਦੇ ਹੀ ਨਹੀਂ ਕਰ ਰਹੇ, ਸਗੋਂ ਲਾਮਿਸਾਲ ਤਬਦੀਲੀਆਂ ਰਾਹੀਂ ਇਨ੍ਹਾਂ ਨੂੰ ਪੂਰਿਆਂ ਵੀ ਕੀਤਾ ਜਾ ਰਿਹਾ ਹੈ।

13/04/2025

सुखमण सिंगर मोगा

Address


Telephone

+919914625788

Website

Alerts

Be the first to know and let us send you an email when HELLO INDIA posts news and promotions. Your email address will not be used for any other purpose, and you can unsubscribe at any time.

Shortcuts

  • Address
  • Telephone
  • Alerts
  • Claim ownership or report listing
  • Want your business to be the top-listed Media Company?

Share