Gorgeous Punjab

Gorgeous Punjab Gorgeous Punjab is a Conservative Punjabi News Channel and Media Company. We believe in Punjab first

13/05/2026

ਇੱਕ ਆਮ ਪਿੰਡ ਦੇ ਸਰਪੰਚ ਨਾਲ ਖ਼ਾਸ ਗੱਲਬਾਤ

'ਸਰਹਿੰਦ ਫ਼ਤਿਹ ਦਿਵਸ' ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਜ਼ਾਲਮ ਮੁਗਲ ਸਾਮਰਾਜ ਦੀ ਇੱਟ ਨਾਲ ਇੱਟ ਖੜਕਾਉਣ ਦੀ ਦਾਸਤਾ...
12/05/2026

'ਸਰਹਿੰਦ ਫ਼ਤਿਹ ਦਿਵਸ' ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਜ਼ਾਲਮ ਮੁਗਲ ਸਾਮਰਾਜ ਦੀ ਇੱਟ ਨਾਲ ਇੱਟ ਖੜਕਾਉਣ ਦੀ ਦਾਸਤਾਨ ਬਿਆਨਦਾ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਸਰਹਿੰਦ ਤੋਂ ਸਿੱਖ ਰਾਜ ਦੀ ਸਥਾਪਨਾ ਦਾ ਮੁੱਢ ਬੰਨ੍ਹਿਆ ਗਿਆ ਸੀ। 'ਸਰਹਿੰਦ ਫ਼ਤਿਹ ਦਿਵਸ' ਦੀਆਂ ਸਮੁੱਚੀ ਸੰਗਤ ਨੂੰ ਲੱਖ-ਲੱਖ ਵਧਾਈਆਂ।

“ਮਾਂ ਜਿਹਾ ਨਾ ਨਾਤਾ ਜੱਗ ਤੇ, ਨਾ ਮਾਂ ਜਿਹਾ ਕੋਈ ਹਮਦਰਦੀ,ਸਭ ਲਈ ਖੁਸ਼ੀਆਂ ਮੰਗਦੀ ਰਹਿੰਦੀ ਨਿੱਤ ਅਰਦਾਸਾਂ ਕਰਦੀ”                          ...
10/05/2026

“ਮਾਂ ਜਿਹਾ ਨਾ ਨਾਤਾ ਜੱਗ ਤੇ, ਨਾ ਮਾਂ ਜਿਹਾ ਕੋਈ ਹਮਦਰਦੀ,ਸਭ ਲਈ ਖੁਸ਼ੀਆਂ ਮੰਗਦੀ ਰਹਿੰਦੀ ਨਿੱਤ ਅਰਦਾਸਾਂ ਕਰਦੀ” ਮਾਂ ਦਿਵਸ ਮੁਬਾਰਕ❤️

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥ਨਿਮਰਤਾ ਦੇ ਪੁੰਜ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ...
30/04/2026

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥
ਨਿਮਰਤਾ ਦੇ ਪੁੰਜ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ । ਗੁਰੂ ਸਾਹਿਬ ਜੀ ਨੇ ਸਮਾਜਿਕ ਕੁਰੀਤੀਆਂ ਦਾ ਖ਼ਾਤਮਾ ਕਰ ਇੱਕ ਸਿਹਤਮੰਦ ਸਮਾਜ ਦੀ ਸਿਰਜਨਾ ਕਰ ਮਨੁੱਖਤਾ ਨੂੰ ਚੰਗੇ ਰਾਹ 'ਤੇ ਪਾਇਆ । ਗੁਰੂ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ ਅਤੇ ਤੰਦਰੁਸਤੀ ਬਖਸ਼ਿਸ਼ ਕਰਨ ।

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈਆਂ! 🌾✨​ਇਸ ਮੁਬਾਰਕ ਮੌਕੇ ਤੇ ਗੁਰਬਾਣੀ ਦੀਆਂ ਇਹ ਪੰਗ...
14/04/2026

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈਆਂ! 🌾✨
​ਇਸ ਮੁਬਾਰਕ ਮੌਕੇ ਤੇ ਗੁਰਬਾਣੀ ਦੀਆਂ ਇਹ ਪੰਗਤੀਆਂ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ

​"ਖਾਲਸਾ ਮੇਰੋ ਰੂਪ ਹੈ ਖਾਸ ।। ਖਾਲਸੇ ਮਹਿ ਹਉ ਕਰੌ ਨਿਵਾਸ ।।

​ਆਓ, ਇਸ ਦਿਨ ਗੁਰੂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਉਤਾਰਨ ਦਾ ਪ੍ਰਣ ਕਰੀਏ।

ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ । ਆਓ ਪੰਜਵੇਂ ਪਾਤਸ਼ਾਹ ਜੀ ਦੇ ਦਰਸ...
09/04/2026

ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ । ਆਓ ਪੰਜਵੇਂ ਪਾਤਸ਼ਾਹ ਜੀ ਦੇ ਦਰਸਾਏ ਸੱਚ ਅਤੇ ਬੰਦਗੀ ਦੇ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰੀਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ, ਗੁਰੂ ਸਾਹਿਬ ਜੀ ਸਮੁੱਚੀ ਲੋਕਾਈ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ ਅਤੇ ਤੰਦਰੁਸਤੀ ਬਖਸ਼ਿਸ਼ ਕਰਨ ।

ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ...
09/04/2026

ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਸਿੱਖੀ ਸਿਧਾਂਤਾਂ ਦੀ ਰਾਖੀ ਲਈ ਉਹਨਾਂ ਵੱਲੋਂ ਦਿਖਾਈ ਬਹਾਦਰੀ ਕੌਮ ਨੂੰ ਹਮੇਸ਼ਾ ਪ੍ਰੇਰਦੀ ਰਹੇਗੀ।

ਤੇਗ ਬਹਾਦੁਰ ਸਿਮਰੀਐ ਘਰਿ ਨੌ ਨਿਧ ਆਵੈ ਧਾਇ ।। ਗ਼ਰੀਬ ਨਿਵਾਜ, ਹੱਕ, ਸੱਚ ਤੇ ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼...
07/04/2026

ਤੇਗ ਬਹਾਦੁਰ ਸਿਮਰੀਐ ਘਰਿ ਨੌ ਨਿਧ ਆਵੈ ਧਾਇ ।।
ਗ਼ਰੀਬ ਨਿਵਾਜ, ਹੱਕ, ਸੱਚ ਤੇ ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ, ਗੁਰੂ ਪਾਤਸ਼ਾਹ ਜੀ ਦੇ ਦਰਸਾਏ ਸਰਬ ਧਰਮ ਸਨਮਾਨ ਅਤੇ ਸਾਂਝੀਵਾਲਤਾ ਦੇ ਮਾਰਗ ਉੱਤੇ ਚੱਲਣ ਦਾ ਪ੍ਰਣ ਕਰੀਏ।

ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਾਨਿ-ਕੋਟਿ ਪ੍ਰਣਾਮ । ਗੁਰੂ ਸਾਹਿਬ ਜੀ ਵੱਲੋਂ ਪ...
01/04/2026

ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਾਨਿ-ਕੋਟਿ ਪ੍ਰਣਾਮ । ਗੁਰੂ ਸਾਹਿਬ ਜੀ ਵੱਲੋਂ ਪੈਦਾ ਕੀਤੀ ਸੇਵਾ ਦੀ ਪ੍ਰੇਰਨਾਦਾਇਕ ਮਿਸਾਲ, ਸਾਰੇ ਜਗਤ 'ਚ ਅਦੁੱਤੀ ਹੈ । ਆਓ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਆਪਣਾ ਜੀਵਨ ਸਫ਼ਲਾ ਕਰੀਏ ।

ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣਾ ਆਪ ਵਾਰ ਕੇ ਇਹ ਸਿੱਧ ਕੀਤਾ ਕਿ ਧਰਮ ਚਾਹੇ ਕੋਈ ਵੀ ਹੋਵੇ, ਮ...
01/04/2026

ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣਾ ਆਪ ਵਾਰ ਕੇ ਇਹ ਸਿੱਧ ਕੀਤਾ ਕਿ ਧਰਮ ਚਾਹੇ ਕੋਈ ਵੀ ਹੋਵੇ, ਮਜ਼ਲੂਮਾਂ ਦੀ ਰਾਖੀ ਕਰਨਾ ਸਾਡਾ ਫਰਜ਼ ਹੈ ਫੇਰ ਚਾਹੇ ਉਹ ਕੋਈ ਵੀ ਹੋਵੇ। ਸਰਬ ਸਾਂਝੀਵਾਲਤਾ ਦਾ ਸੁਨੇਹਾ ਦੇ ਕੇ ਉਨ੍ਹਾਂ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ। ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।

Address

Sector 75
Mohali
160055

Alerts

Be the first to know and let us send you an email when Gorgeous Punjab posts news and promotions. Your email address will not be used for any other purpose, and you can unsubscribe at any time.

Share