Sikh Facts

Directions Contact the business

Sikh Facts Sikhism also known as 'Sikhi"
Sikh means disciple, seeker, learner
Follow us to know more about Sikh Gurus, spiritual teachings, Sacrifices and Selfless Seva

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥ਬੰਦ-ਬੰਦ ਕਟਵਾਉਣ ਵਾਲੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ...
08/07/2026

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥

ਬੰਦ-ਬੰਦ ਕਟਵਾਉਣ ਵਾਲੇ ਮਹਾਨ ਸ਼ਹੀਦ
ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਾਨਿ-ਕੋਟਿ ਪ੍ਰਣਾਮ🙏

ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀਆਂ ਸਭ ਨੂੰ ਲੱਖ-ਲੱ...
04/07/2026

ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥

ਸ੍ਰੀ ਅਕਾਲ ਤਖ਼ਤ ਸਾਹਿਬ
ਦੇ ਸਿਰਜਣਾ ਦਿਵਸ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ🙏 .facts

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ ॥ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ ॥ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸ...
29/06/2026

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ ॥
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ ॥

ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ🙏 .facts

ਜਾਤਿ ਜੁਲਾਹਾ ਮਤਿ ਕਾ ਧੀਰੁ ॥ਸਹਜਿ ਸਹਜਿ ਗੁਣ ਰਮੈ ਕਬੀਰੁ ॥ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ 🙏 .facts
29/06/2026

ਜਾਤਿ ਜੁਲਾਹਾ ਮਤਿ ਕਾ ਧੀਰੁ ॥
ਸਹਜਿ ਸਹਜਿ ਗੁਣ ਰਮੈ ਕਬੀਰੁ ॥

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ 🙏 .facts

ਸ਼ਾਹ ਮੁਹੰਮਦਾ ਜਾਣ ਪਚਾਸ ਬਰਸਾਂਹੱਛਾ ਰੱਜ ਕੇ ਰਾਜ ਕਮਾਇ ਗਿਆ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਕੋਟਾਨਿ-ਕੋਟਿ ...
29/06/2026

ਸ਼ਾਹ ਮੁਹੰਮਦਾ ਜਾਣ ਪਚਾਸ ਬਰਸਾਂ
ਹੱਛਾ ਰੱਜ ਕੇ ਰਾਜ ਕਮਾਇ ਗਿਆ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਕੋਟਾਨਿ-ਕੋਟਿ ਪ੍ਰਣਾਮ 🙏facts

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁ...
17/06/2026

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥

ਸ਼ਹੀਦਾਂ ਦੇ ਸਿਰਤਾਜ
ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ
ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ਵਿੱਚ ਕੋਟਾਨਿ ਕੋਟਿ ਪ੍ਰਣਾਮ🙏 .facts

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ਹਾੜ ਦੀ ਸੰਗਰਾਂਦ ਆਪ ਸਭ ਲਈ ਚੜ੍ਹਦੀਕਲਾ ਵਾਲੀ ...
14/06/2026

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥

ਹਾੜ ਦੀ ਸੰਗਰਾਂਦ ਆਪ ਸਭ ਲਈ ਚੜ੍ਹਦੀਕਲਾ ਵਾਲੀ ਹੋਵੇ🙏facts

10/06/2026

ਅਸੀਂ ਪ੍ਰਸ਼ੰਸ਼ਾ ਹੀ ਨਹੀਂ ਚਾਹੁੰਦੇ ਇਹ ਚਾਹੁੰਦੇ ਹਾਂ ਕਿ ਪ੍ਰਸ਼ੰਸ਼ਾ ਹੋਰਾਂ ਦੀ ਹਾਜ਼ਰੀ ਵਿਚ ਕੀਤੀ ਜਾਵੇ🙏 .facts

09/06/2026

ਬਹੁਤੇ ਲੋਕ ਪ੍ਰਸੰਨਤਾ ਲੱਭਣ ਵਿਚ ਲਗੇ ਹੋਏ ਹਨ, ਲੋੜ ਪ੍ਰਸੰਨਤਾ ਸਿਰਜਣ ਦੀ ਹੈ🙏 .facts

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ ॥ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ ॥ਮੀਰੀ ਪੀਰੀ ਦੇ ਮਾਲਕ  ਛੇਵੇਂ ਪਾਤਸ਼ਾਹ ਸ੍ਰ...
08/06/2026

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ ॥
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ ॥

ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਦੇ ਗੁਰਤਾਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ🙏 .facts

Address

Mohali, India
Mohali
140308

Website

Alerts

Be the first to know and let us send you an email when Sikh Facts posts news and promotions. Your email address will not be used for any other purpose, and you can unsubscribe at any time.

Contact The Business

Send a message to Sikh Facts:

Shortcuts

Share