R19newstv

R19newstv R-19 NEWS is a USA based Punjabi channel in which you can find latest and updated Punjabi News of po

R-19 NEWS is a USA based Punjabi channel in which you can find latest and updated Punjabi News of political, sports, entertainment is a USA based Punjabi channel in which you can find latest and updated Punjabi News of political, sports, entertainment.

ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥
30/11/2025

ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥

ਸੁਣਿਐ ਸਿਧ ਪੀਰ ਸੁਰਿ ਨਾਥ॥ਸੁਣਿਐ ਧਰਤਿ ਧਵਲ ਆਕਾਸ॥ਸੁਣਿਐ ਦੀਪ ਲੋਅ ਪਾਤਾਲ॥ਸੁਣਿਐ ਪੋਹਿ ਨ ਸਕੈ ਕਾਲੁ॥
29/11/2025

ਸੁਣਿਐ ਸਿਧ ਪੀਰ ਸੁਰਿ ਨਾਥ॥
ਸੁਣਿਐ ਧਰਤਿ ਧਵਲ ਆਕਾਸ॥
ਸੁਣਿਐ ਦੀਪ ਲੋਅ ਪਾਤਾਲ॥
ਸੁਣਿਐ ਪੋਹਿ ਨ ਸਕੈ ਕਾਲੁ॥

ਭਾਈ ਮਰਦਾਨਾ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕੋਟਿ ਕੋਟਿ ਪ੍ਰਣਾਮ
28/11/2025

ਭਾਈ ਮਰਦਾਨਾ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕੋਟਿ ਕੋਟਿ ਪ੍ਰਣਾਮ

ਮੂਤ ਪਲੀਤੀ ਕਪੜੁ ਹੋਇ॥ਦੇ ਸਾਬੂਣੁ ਲਈਐ ਓਹੁ ਧੋਇ॥ਭਰੀਐ ਮਤਿ ਪਾਪਾ ਕੈ ਸੰਗਿ॥ਓਹੁ ਧੋਪੈ ਨਾਵੈ ਕੈ ਰੰਗਿ॥
28/11/2025

ਮੂਤ ਪਲੀਤੀ ਕਪੜੁ ਹੋਇ॥
ਦੇ ਸਾਬੂਣੁ ਲਈਐ ਓਹੁ ਧੋਇ॥
ਭਰੀਐ ਮਤਿ ਪਾਪਾ ਕੈ ਸੰਗਿ॥
ਓਹੁ ਧੋਪੈ ਨਾਵੈ ਕੈ ਰੰਗਿ॥

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
27/11/2025

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥

26/11/2025

13 ਸਾਲ ਦੀ ਮਾਸੂਮ ਦੇ ਕ*ਤ*ਲ ਮਾਮਲੇ 'ਚ ਪਰਿਵਾਰ ਨੂੰ ਮਿਲੇ ਮਹਿਲਾ ਕਮਿਸ਼ਨ, ਹੋਏ ਭਾਵੁਕ

26/11/2025

ਗੱਡੀ ਲੱਗਣ ਤੋਂ ਬਾਅਦ ਗੱਡੀ ਵਾਲੇ ਦੀ ਗੁੰਡਾਗਰਦੀ!
ਕਹਿੰਦਾ ਪਹਿਲਾਂ ਗੱਡੀ ਵਿੱਚ ਮਾ\ਰੀ ਹੁਣ ਤੋੜ ਰਿਹਾ ਗੱਡੀ ਦੇ ਸ਼ੀਸ਼ੇ, ਖੁਦ ਦੇਖਲੋ

ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
26/11/2025

ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ॥ਸ਼ਹਾਦਤ ਦੇ 350 ਸਾਲ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾ...
25/11/2025

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ॥
ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ॥
ਸ਼ਹਾਦਤ ਦੇ 350 ਸਾਲ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ
ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਕੋਟਿ-ਕੋਟਿ ਪ੍ਰਣਾਮ

24/11/2025
ਮਿੱਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ ॥ਤੁਧੁ ਬਿਨੁ ਰੋਗੁ ਰਜਾਈਆ ਦਾ ਓਢਣ ਨਾਗ ਨਿਵਾਸਾ ਦੇ ਹਹਿਣਾ ॥ਸੂਲ ਸੁਰਾਹੀ ਖੰਜਰ ਪਿਆਲਾ ਬਿੰਗ ਕਸਾਈਆਂ ...
21/11/2025

ਮਿੱਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ ॥
ਤੁਧੁ ਬਿਨੁ ਰੋਗੁ ਰਜਾਈਆ ਦਾ ਓਢਣ ਨਾਗ ਨਿਵਾਸਾ ਦੇ ਹਹਿਣਾ ॥
ਸੂਲ ਸੁਰਾਹੀ ਖੰਜਰ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥
ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭਠ ਖੇੜਿਆ ਦਾ ਰਹਿਣਾ ॥

ਨਾਨਕ ਦੁਆਰੈ ਆਇਓ ॥ਤਉ ਮੈ ਲਾਲਨੁ ਪਾਇਓ ਰੀ ॥੨
20/11/2025

ਨਾਨਕ ਦੁਆਰੈ ਆਇਓ ॥
ਤਉ ਮੈ ਲਾਲਨੁ ਪਾਇਓ ਰੀ ॥੨

Address

Sector 110
Mohali
140307

Alerts

Be the first to know and let us send you an email when R19newstv posts news and promotions. Your email address will not be used for any other purpose, and you can unsubscribe at any time.

Contact The Business

Send a message to R19newstv:

Share