AlmightyWaheguru

Directions

AlmightyWaheguru " Almighty Waheguru is the eternal truth that illuminates our path. " God is One.

Morning   Sahib, Sri   Sahib Ji, Sri   Sahib, Ang 725, 02   2026AlmightyWaheguru    All.ਤਿਲੰਗ ਮਹਲਾ ੪ ॥   ਹਰਿ ਕੀਆ ਕਥਾ ਕਹਾ...
02/10/2026

Morning Sahib, Sri Sahib Ji, Sri Sahib, Ang 725, 02 2026
AlmightyWaheguru All.

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥

हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२।

Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join me. You are my Guru's Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru's Will. ||2||

#ਵਾਹਿਗੁਰੂ ਜੀ ਕਾ #ਖਾਲਸਾ !!
ਵਾਹਿਗੁਰੂ ਜੀ ਕੀ #ਫਤਹਿ !!
Ji Ka ,
Waheguru Ji Ki

🌺🌹🌺ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ 🌺🌹🌺 #ਅੰਮ੍ਰਿਤ ਵੇਲੇ ਦੇ  #ਦਰਸ਼ਨ | ਸ੍ਰੀ  #ਹਰਿਮੰਦਰ ਸਾਹਿਬ ਜੀ | ਸ੍ਰੀ  #ਅੰਮ੍ਰਿਤਸਰ...
02/10/2026

🌺🌹🌺ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ 🌺🌹🌺
#ਅੰਮ੍ਰਿਤ ਵੇਲੇ ਦੇ #ਦਰਸ਼ਨ | ਸ੍ਰੀ #ਹਰਿਮੰਦਰ ਸਾਹਿਬ ਜੀ | ਸ੍ਰੀ #ਅੰਮ੍ਰਿਤਸਰ ਸਾਹਿਬ AlmightyWaheguru

Evening   Sahib, Sachkhand Sri   Sahib, Sri   Sahib,Ang 656, 01   2026AlmightyWaheguru   All.ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ...
01/10/2026

Evening Sahib, Sachkhand Sri Sahib, Sri Sahib,
Ang 656, 01 2026
AlmightyWaheguru All.
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥

Raag Sorath Baanee Bhagat Kabeer Jee Kee Ghar 1 Ik Oankaar Satgur Parsaad || Santahu Man Pavnai Sukh Baneaa || Kishh Jog Paraapat Ganeaa || Rahaau || Gur Dikhlaaee Moree || Jit Mirag Parrat Hai Choree || Moond Leeae Darvaaje || Baajeeale Anhad Baaje ||1|| Kumbh Kamal Jal Bhareaa || Jal Metteaa Oobhaa Kareaa || Kahu Kabeer Jan Jaaneaa || Jau Jaaneaa Tau Man Maaneaa ||2||10||

Meaning : Raag Sorath, The Word Of Devotee Kabeer Jee, First House: One Universal Creator God. By The Grace Of The True Guru: O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer Ji, the Lord’s humble servant, this I know. Now that I know this, my mind is pleased and appeased. ||2||10||

#ਵਾਹਿਗੁਰੂ ਜੀ ਕਾ #ਖਾਲਸਾ
ਵਾਹਿਗੁਰੂ ਜੀ ਕੀ #ਫਤਹਿ
Ji Ka
Waheguru Ji Ki

 #ਧੰਨ_ਧੰਨ_ਗੁਰੂ_ਅੰਗਦ_ਦੇਵ_ਜੀ_ਦਾ_ਗੁਰਗਦੀ_ਦਿਵਸ GuruGaddi_Diwas_Guru_Angad_Dev_Ji'   ਅੱਜ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ...
01/10/2026

#ਧੰਨ_ਧੰਨ_ਗੁਰੂ_ਅੰਗਦ_ਦੇਵ_ਜੀ_ਦਾ_ਗੁਰਗਦੀ_ਦਿਵਸ GuruGaddi_Diwas_Guru_Angad_Dev_Ji'
ਅੱਜ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ 💥ਗੁਰਗੱਦੀ ਦਿਵਸ💥 ਹੈ‼️ਆਪ ਜੀ ਨੂੰ ਲੱਖ ਲੱਖ 🍀 #ਵਧਾਈਆਂ🍀 ਹੋਣ ਜੀ‼️💐💐💐
AlmightyWaheguru All.

Morning   Sahib, Sri   Sahib Ji, Sri   Sahib,  01st  , 2026, Ang 796,[THURSDAY], 15th Assu (Samvat 558 Nanakshahi)Almigh...
01/10/2026

Morning Sahib, Sri Sahib Ji, Sri Sahib, 01st , 2026, Ang 796,[THURSDAY], 15th Assu (Samvat 558 Nanakshahi)
AlmightyWaheguru All.
ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥

☬ ਪੰਜਾਬੀ ਵਿੱਚ ਵਿਆਖਿਆ :- ☬

ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥

बिलावलु महला ३ घरु १
ੴ सतिगुर प्रसादि ॥
ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ ॥

☬ हिंदी में अर्थ :- ☬

अगर इस शरीर के द्वारा इस जन्म में खसम-प्रभु का मिलाप हासिल नहीं किया, तो यह सरीर फिटकारने योग्य है, (नाक कान आँखे आदिक सभी) परिवार सहित फिटकार-योग्य हैं। (मनुख का सब कुछ) खाना फिटकार योग्य है, सोना (सुख-आराम) फिटकार योग्य है, सरीर ऊपर कपडा पहनना फिटकार-योग्य है। (यह मनुख शारीर प्रभु के देश पहुचने के लिए एक सीडी है) जो यह सीडी (हाथ से) निकल जाए तो फिर हाथ नहीं आती। मनुख अपना बड़ा कीमती जीवन गँवा लेता है॥१॥ माया का मोह जिस ने (जीव को) परमात्मा के चरण (मन में बसाने) भुला दिए हैं, (परमात्मा के चरणों में) सुरत जोड़ने नहीं देता। हे प्रभु! तूं आप ही जगत को आत्मिक जीवन देने वाला है। जो बंदे तेरे सेवक बनते है, उनके (मोह से पैदा होने वाले सारे) दुःख आपने दूर कर दिए है॥१॥रहाउ॥

☬ English Translation : ☬

Bilaaval, Third Mehl, First House:
One Universal Creator God. By The Grace Of The True Guru:
Cursed, cursed is the food; cursed, cursed is the sleep; cursed, cursed are the clothes worn on the body. Cursed is the body, along with family and friends, when one does not find his Lord and Master in this life. He misses the step of the ladder, and this opportunity will not come into his hands again; his life is wasted, uselessly. ||1|| The love of duality does not allow him to lovingly focus his attention on the Lord; he forgets the Feet of the Lord. O Life of the World, O Great Giver, you eradicate the sorrows of your humble servants. ||1||Pause||

#ਵਾਹਿਗੁਰੂ ਜੀ ਕਾ #ਖਾਲਸਾ
ਵਾਹਿਗੁਰੂ ਜੀ ਕੀ #ਫਤਹਿ ਜੀ..
JI KA
WAHEGURU JI KI JI...

EVENING   SAHIB, SRI   SAHIB JI, SRI   SAHIB, ANG 684, 30   2026AlmightyWaheguru    All.🙏 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ...
30/09/2026

EVENING SAHIB, SRI SAHIB JI, SRI SAHIB, ANG 684, 30 2026
AlmightyWaheguru All.🙏
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥

अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3। गुरू नानक जी कहते हैं, हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।

Dhanaasaree, Fifth Mehl:
I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord's Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord's Glorious Praises, day and night. ||2|| He rides upon elephants, chariots and horses, if he sees the Lord's Path within his own heart. ||3|| Meditating on the Lord's Feet, deep within his mind and body, slave Nanak has found the Lord, the treasure of peace. ||4||2||56||

Ji Ka ,
Waheguru Ji Ki
#ਵਾਹਿਗੁਰੂ ਜੀ ਕਾ #ਖਾਲਸਾ !!
ਵਾਹਿਗੁਰੂ ਜੀ ਕੀ #ਫਤਹਿ !!

Morning   Sahib, Sri   Sahib Ji, Sri   Sahib,   30th, 2026, Ang 796,[WEDNESDAY], 14th Assu (Samvat 558 Nanakshahi)Almigh...
30/09/2026

Morning Sahib, Sri Sahib Ji, Sri Sahib, 30th, 2026, Ang 796,[WEDNESDAY], 14th Assu (Samvat 558 Nanakshahi)
AlmightyWaheguru All.
ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥

☬ ਪੰਜਾਬੀ ਵਿੱਚ ਵਿਆਖਿਆ :- ☬

ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥

बिलावलु महला ३ घरु १
ੴ सतिगुर प्रसादि ॥
ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ ॥

☬ हिंदी में अर्थ :- ☬

अगर इस शरीर के द्वारा इस जन्म में खसम-प्रभु का मिलाप हासिल नहीं किया, तो यह सरीर फिटकारने योग्य है, (नाक कान आँखे आदिक सभी) परिवार सहित फिटकार-योग्य हैं। (मनुख का सब कुछ) खाना फिटकार योग्य है, सोना (सुख-आराम) फिटकार योग्य है, सरीर ऊपर कपडा पहनना फिटकार-योग्य है। (यह मनुख शारीर प्रभु के देश पहुचने के लिए एक सीडी है) जो यह सीडी (हाथ से) निकल जाए तो फिर हाथ नहीं आती। मनुख अपना बड़ा कीमती जीवन गँवा लेता है॥१॥ माया का मोह जिस ने (जीव को) परमात्मा के चरण (मन में बसाने) भुला दिए हैं, (परमात्मा के चरणों में) सुरत जोड़ने नहीं देता। हे प्रभु! तूं आप ही जगत को आत्मिक जीवन देने वाला है। जो बंदे तेरे सेवक बनते है, उनके (मोह से पैदा होने वाले सारे) दुःख आपने दूर कर दिए है॥१॥रहाउ॥

☬ English Translation : ☬

Bilaaval, Third Mehl, First House:
One Universal Creator God. By The Grace Of The True Guru:
Cursed, cursed is the food; cursed, cursed is the sleep; cursed, cursed are the clothes worn on the body. Cursed is the body, along with family and friends, when one does not find his Lord and Master in this life. He misses the step of the ladder, and this opportunity will not come into his hands again; his life is wasted, uselessly. ||1|| The love of duality does not allow him to lovingly focus his attention on the Lord; he forgets the Feet of the Lord. O Life of the World, O Great Giver, you eradicate the sorrows of your humble servants. ||1||Pause||

#ਵਾਹਿਗੁਰੂ ਜੀ ਕਾ #ਖਾਲਸਾ
ਵਾਹਿਗੁਰੂ ਜੀ ਕੀ #ਫਤਹਿ ਜੀ..
JI KA
WAHEGURU JI KI JI...

Evening   Sahib, Sri   Sahib Ji, Sri   Sahib,   29th, 2026, Ang 664,[TUESDAY], 13th Assu (Samvat 558 Nanakshahi)Almighty...
29/09/2026

Evening Sahib, Sri Sahib Ji, Sri Sahib, 29th, 2026, Ang 664,[TUESDAY], 13th Assu (Samvat 558 Nanakshahi)
AlmightyWaheguru All.
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

धनासरी महला ३ ॥
सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥

☬ हिंदी में अर्थ :- ☬

हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥

☬ English Translation:- ☬

Dhanaasaree, Third Mehl:
Gather in and cherish forever the wealth of the Lord's Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord's Name. ||1|| Serving the Guru, one obtains the wealth of the Lord's Name. He is illuminated and enlightened within, and he meditates on the Lord's Name. ||Pause|| This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2||

#ਵਾਹਿਗੁਰੂ ਜੀ ਕਾ #ਖਾਲਸਾ
ਵਾਹਿਗੁਰੂ ਜੀ ਕੀ #ਫਤਹਿ ਜੀ..
JI KA
WAHEGURU JI KI JI..

Address

Mohali

Website

Alerts

Be the first to know and let us send you an email when AlmightyWaheguru posts news and promotions. Your email address will not be used for any other purpose, and you can unsubscribe at any time.

Shortcuts

Share