MTV Punjabi

MTV Punjabi Contact information, map and directions, contact form, opening hours, services, ratings, photos, videos and announcements from MTV Punjabi, News & Media Website, Mohali.

25/06/2025

ਮਜੀਠੀਆ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ਚ

ਤੰ'ਬਾਕੂ ਕੰਟ'ਰੋਲ ਐਕਟ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ ਅਤੇ ਦੁਕਾਨਦਾਰਾਂ ਨੂੰ ਕੀਤਾ ਨਗਦ ਜ਼ੁਰਮਾਨਾ, ਤੰ'ਬਾਕੂ ਨੋ'ਸ਼ੀ ਕਾਰਨ ਸਰੀਰ ’ਤੇ ਪੈਣ ਵਾ...
24/06/2025

ਤੰ'ਬਾਕੂ ਕੰਟ'ਰੋਲ ਐਕਟ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ ਅਤੇ ਦੁਕਾਨਦਾਰਾਂ ਨੂੰ ਕੀਤਾ ਨਗਦ ਜ਼ੁਰਮਾਨਾ, ਤੰ'ਬਾਕੂ ਨੋ'ਸ਼ੀ ਕਾਰਨ ਸਰੀਰ ’ਤੇ ਪੈਣ ਵਾਲੇ ਮਾ'ੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਸਮੇਂ ਸਮੇਂ ’ਤੇ ਡਾਕਟਰੀ ਜਾਂਚ ਜ਼ਰੂਰੀ ਹੁੰਦੀ ਹੈ। ਇਸ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ ...
23/06/2025

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਸਮੇਂ ਸਮੇਂ ’ਤੇ ਡਾਕਟਰੀ ਜਾਂਚ ਜ਼ਰੂਰੀ ਹੁੰਦੀ ਹੈ। ਇਸ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ

23/06/2025

ਆਮ ਆਦਮੀ ਦੇ ਸੰਜੀਵ ਅਰੋੜਾ ਜਿੱਤੇ- ਲੁਧਿਆਣਾ ਜ਼ਿਮਨੀ ਚੋਣ

23/06/2025

11 ਵੇਂ ਰਾਉਂਡ ਚ ਆਪ ਦੇ ਸੰਜੀਵ ਅਰੋੜਾ 7504 ਵੋਟਾਂ ਤੇ ਅੱਗੇ

23/06/2025

10 ਵੇਂ ਰਾਉਂਡ ਚ ਆਪ ਦੇ ਸੰਜੀਵ ਅਰੋੜਾ 6022 ਵੋਟਾਂ ਤੇ ਅੱਗੇ

20/06/2025

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ‘ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਲਈ ਸੀ.ਐਸ.ਸੀ. ਕੇਂਦਰ ਵਿਖੇ ਦਿੱਤੀ ਜਾ ਸਕਦੀ ਹੈ ਅਰਜ਼ੀ
19/06/2025

ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਲਈ ਸੀ.ਐਸ.ਸੀ. ਕੇਂਦਰ ਵਿਖੇ ਦਿੱਤੀ ਜਾ ਸਕਦੀ ਹੈ ਅਰਜ਼ੀ

Address

Mohali

Website

Alerts

Be the first to know and let us send you an email when MTV Punjabi posts news and promotions. Your email address will not be used for any other purpose, and you can unsubscribe at any time.

Share