News ok

News ok informatainment

21/08/2026
15/08/2026

Mandoli Jail 'ਚੋਂ ਆਇਆ Jagtar Singh Hawara ਦਾ ਜ਼ਰੂਰੀ ਸੁਨੇਹਾ

ਜਗਤਾਰ ਸਿੰਘ ਹਵਾਰਾ ਦੀ ਵੀਡੀਓ ਆਈ ਸਾਹਮਣੇ

ਵੀਡੀਓ ਵਿੱਚ 15 ਅਗਸਤ ਨੂੰ ਹੋਣ ਵਾਲੇ ਕੂਚ ਤੇ ਬੋਲੇ ਜਗਤਾਰ ਸਿੰਘ ਹਵਾਰਾ

ਨੋਜਵਾਨਾ ਨੂੰ ਦਿੱਤੀ ਵੱਡੀ ਜਿੰਮੇਦਾਰੀ

13/08/2026

ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲਾ ਹਮਲਾਵਰ ਜਸਪਾਲ ਸਿੰਘ ਕਾਬੂ

-ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ I ਗੁਰਦੁਆਰਾ ਮਾਤਾ ਸਾਹਿਬ ਦੇਵਾਂ, ਮੁਗਟ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ 2 ਵਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਮਾਤਾ ਜੀ ਦੇ ਦਰਸ਼ਨਾਂ ਲਈ ਆਏ ਸਨ ਜਦ ਉਹ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜੇ ਨਿਹੰਗ ਜਸਪਾਲ ਸਿੰਘ ਨੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮੀਆਂ ਵਲੋਂ ਮੌਕੇ ’ਤੇ ਕਾਬੂ ਕੀਤਾ ਗਿਆ I ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ (ਜੋ ਕਿ ਇਕ ਵਕੀਲ ਹੈ) , ਵਜੋਂ ਹੋਈ ਹੈ। ਜੋ ਕਿ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ ਅਤੇ ਉਸ ਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਰਿਹਾ I

12/08/2026

चंडीगढ़ :मुख्य मंत्री भगवंत मान ने कहा कि पूर्व दिनों में जगतार सिंह हवारा को पेरोल देने के मामले में सिफारिश की गई थी ताकि मानवता के आधार पर उनकी माता जी की जैसे सेहत ठीक नहीं तो उन्हें पेरोल दि जाए।

आज राज्यपाल से मिला था क्योंकि केस यूटी में चलता है तो अहम रोल राज्यपाल का रहेगा और केंद्र को भेजेंगे वहीं निश्चित केंद्र ने करना है लेकिन हमने 10 दिन की पैरोल के बारे में कहा है।

उनकी मां को 31 वर्ष बाद मिलने की चाह है जिसमें हमने राज्यपाल से कहा है कि किसी तरह का माहौल खराब नहीं होने देंगे और माहौल पर नियंत्रण रहेगा।

सीएम भगवंत मान ने कहा कि राज्यपाल ने भरोसा दिया है कि वह आज ही गृह सचिव भारत सरकार के साथ बातवकर फॉर्मेलिटी पूरी कर देंगे और जल्द हवारा को राहत मिलेगी।
सीएम मान ने कहा कि पंजाब सरकार से जो भी जरूरत के झोंकागजाट चाहिए होंगे वह हम भेजेंगे।

10/06/2026

ਪੰਜਾਬ ਸਰਕਾਰ ਵੱਲੋਂ ਰਣਧੀਰ ਸਿੰਘ ਖੁੱਡੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ| Indi...

10/06/2026

| ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਚੇਅਰਪ...

10/06/2026

*ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਵਿੱਚੋਂ ਜਨਮਤਾਰੀਖ਼ ਆਧਾਰਿਤ ਟਾਈ-ਬ੍ਰੇਕਰ ਪ੍ਰਣਾਲੀ ਖ਼ਤਮ ਕੀਤੀ*

- ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਮਾਨ ਨੂੰ ਦਿੱਤੇ ਫੀਡਬੈਕ ਤੋਂ ਬਾਅਦ ਲਿਆ ਗਿਆ ਵੱਡਾ ਫ਼ੈਸਲਾ।
- ਹੁਣ ਬਰਾਬਰ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਬਰਾਬਰ ਰੈਂਕ ਮਿਲੇਗਾ: *ਹਰਜੋਤ ਬੈਂਸ*
- ਬੋਰਡ ਪ੍ਰੀਖਿਆਵਾਂ ਵਿੱਚ ਹੁਣ ਰਟਨ ਦੀ ਥਾਂ ਸਮਝ ਅਤੇ ਯੋਗਤਾ ਪਰਖਣ ਵਾਲੇ ਸਮਰੱਥਾ-ਆਧਾਰਿਤ ਪ੍ਰਸ਼ਨ ਪੱਤਰ ਹੋਣਗੇ: *ਹਰਜੋਤ ਬੈਂਸ*
- ਨਕਲ ਅਤੇ ਪੇਪਰ ਲੀਕ ਰੋਕਣ ਲਈ ਸਖ਼ਤ ਉਪਾਅ ਕੀਤੇ ਜਾਣਗੇ: *ਹਰਜੋਤ ਬੈਂਸ*

28/05/2026

ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ। ਅਗਲੇ ਤਿੰਨ ਦਿਨਾਂ ਦੌਰਾਨ, ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਹਵਾ ਦੀ ਗਤੀ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਗੜੇਮਾਰੀ ਦੀ ਵੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ 29 ਅਤੇ 30 ਮਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ 51% ਤੋਂ 75% ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.4 ਡਿਗਰੀ ਵਧਿਆ ਹੈ; ਇਹ ਹੁਣ ਆਮ ਨਾਲੋਂ 4.1 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ 46 ਡਿਗਰੀ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 43.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਅੱਜ ਕੁਝ ਥਾਵਾਂ ‘ਤੇ ਹੀਟਵੇਵ (ਲੂ) ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ 28 ਅਤੇ 29 ਮਈ ਨੂੰ ਕੁਝ ਖੇਤਰਾਂ ਵਿੱਚ 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਵਿੱਚ ਹਵਾ ਦੇ ਝੱਖੜ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। 30 ਮਈ ਨੂੰ, 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 28 ਅਤੇ 29 ਮਈ ਨੂੰ ਚੋਣਵੇਂ ਸਥਾਨਾਂ ‘ਤੇ ਗੜੇਮਾਰੀ ਹੋ ਸਕਦੀ ਹੈ, ਜਦੋਂ ਕਿ 29 ਅਤੇ 30 ਮਈ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ।

ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਕਾਰਨ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਅਤ...
22/05/2026

ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਕਾਰਨ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਗਿਆ ਹੈ ਕਿ, ‘ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 Am ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ।

Address

Mohali

Website

Alerts

Be the first to know and let us send you an email when News ok posts news and promotions. Your email address will not be used for any other purpose, and you can unsubscribe at any time.

Shortcuts

Share