26/10/2025
CM ਭਗਵੰਤ ਮਾਨ ਦੀ ਵੀਡੀਓ ਵਾਇਰਲ ਕਰਨ ਵਾਲੇ ਸਮਰਾ ਦੀ ਵਧੀਆ ਮੁਸ਼ਕਿਲਾਂ
ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤੇ ਗ੍ਰਿਫਤਾਰੀ ਵਾਰੰਟ
ਪੁਲਿਸ ਦੀ ਗ੍ਰਿਫਤ 'ਚੋਂ ਫਰਾਰ ਹੋਣ ਦੇ ਮਾਮਲੇ 'ਚ ਜਾਰੀ ਹੋਇਆ ਵਾਰੰਟ
ਸਾਲ 2022 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਫਰਾਰ ਹੋਇਆ ਸੀ ਸਮਰਾ
28 ਅਕਤਬੂਰ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ