Native Punjab Tv

Native Punjab Tv We have been born to raise voice against human rights violations. [email protected] We only give importance to the journalist and the reader.

'ਨੇਟਿਵ ਪੰਜਾਬ' ਤੁਹਾਡੀ ਆਪਣੀ ਆਵਾਜ਼ ਹੈ, ਦੁਨੀਆ ਭਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਖਿਲਾਫ ਅਵਾਜ਼ ਬੁਲੰਦ ਕਰਨ ਲਈ 'ਨੇਟਿਵ ਪੰਜਾਬ' ਦੀ ਪਹਿਲ ਰਹੇਗੀ। ਪੰਜਾਬ ਤੇ ਪੰਜਾਬੀਆਂ ਦੇ ਅਧਿਕਾਰਾਂ, ਸਿਆਸਤ, ਧਰਮ, ਆਰਥਿਕਤਾ ਨਾਲ ਜੁੜੀ ਹਰ ਖਬਰ ਦਿਖਾਉਣ ਲਈ ਵੀ 'ਨੇਟਿਵ ਪੰਜਾਬ' ਵਚਨਬੱਧ ਹੈ। ਇਹ ਬਿਨਾਂ ਸਿਆਸੀ ਏਕਾਧਿਕਾਰ (Political Ownership) ਤੋਂ ਖਬਰਾਂ ਦਾ ਨਿਰਪੱਖ ਅਤੇ ਸੱਚਾ ਅਦਾਰਾ ਹੈ ਅਤੇ ਰਹੇਗਾ। ਤੁਹਾਡੇ ਭਰੋਸੇ ਸਦਕਾ ਅਸੀਂ ਹਰ ਖਬਰ ਦੀ ਤਹਿ ਤੱਕ ਜਾ ਕੇ ਪੇਸ਼ੇਵਰਾਨਾ ਤਰੀਕੇ ਨਾਲ ਪ

ੇਸ਼ਕਾਰੀ ਕਰਨ ਲਈ ਯਤਨਸ਼ੀਲ ਹਾਂ। ਪੱਤਰਕਾਰੀ ਪੇਸ਼ੇ ਵਿੱਚ ਵਪਾਰਿਕ ਲਾਹੇ ਤੋਂ ਗਲਤ, ਝੂਠੀਆਂ ਤੇ ਦਬਾਅ ਭਰਪੂਰ ਖਬਰਾਂ ਦੇ ਰੁਝਾਨ ਤੋਂ ਪਰੇ ਅਸੀਂ ਸਿਰਫ ਮਿਹਨਤ, ਭਰੋਸੇ ਅਤੇ ਪਾਠਕਾਂ/ਦਰਸ਼ਕਾਂ ਦੇ ਸਹਿਯੋਗ ਨਾਲ ਚੰਗਾ ਕੰਮ ਕਰਨ ਲਈ ਤਤਪਰ ਹਾਂ। ਸਾਡੀ ਆਪਣੇ ਦਰਸ਼ਕਾਂ ਅਤੇ ਪਾਠਕਾਂ ਨੂੰ ਗੁਜ਼ਾਰਿਸ਼ ਹੈ ਸਾਨੂੰ ਸੁਣੋ ਅਤੇ ਹੋਰ ਚੰਗਾ ਕਰਨ ਲਈ ਸਲਾਹ ਜ਼ਰੂਰ ਦਿਉ|

The NATIVE PUNJAB is a voice of Humanity. We are free from political ownership. We pledge for not to broadcast fake news. Digitally Managed By - RANA BAMRAH TEAM
[email protected]

21/08/2026

ਪੰਜਾਬ ਬੰਦ ਨੂੰ ਲੈਕੇ ਜਿੱਥੇ ਵੱਖ ਵੱਖ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਓਥੇ ਹੀ ਫਾਜ਼ਿਲਕਾ ਦੇ ਵਿੱਚ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੀਤਾ ਗਿਆ ਵਾਰਿਸ ਪੰਜਾਬ ਦੀ ਜਥੇਬੰਦੀ ਵੱਲੋਂ ਭਾਰਤੀ ਕਿਸਾਨ ਯੂਨੀਅਨ ਤੇ ਹੋਰ ਜਥੇਬੰਦੀਆਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ।
NATIVE Punjab TV

17/08/2026

श्री राम निष्काम सेवा ट्रस्ट (गली गली हनुमान चालीसा परिवार) फाजिल्का के सेवादार गगन मोंगा जी द्वारा मोनू शर्मा जी जिनका मोबाइल नंबर 7696067530 की मदद के लिए सभी शहर निवासियों एवं सामाजिक सेवकों से अपील ।

15/08/2026

ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੂਰੇ ਉਤਸ਼ਾਹ ਅਤੇ ਮਾਣ ਨਾਲ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ।"

ਪੰਜਾਬ ਪੁਲਿਸ ਨੇ ਵਾਤਾਵਰਨ ਸੰਭਾਲ ਲਈ ਚਲਾਈ ਮਹਾਂ ਪੌਦਾ ਰੋਪਣ ਮੁਹਿੰਮਫਾਜ਼ਿਲਕਾ | 27 ਜੁਲਾਈ 2026ਪੰਜਾਬ ਪੁਲਿਸ ਵੱਲੋਂ ਅਪਰਾਧ ਮੁਕਤ ਸਮਾਜ ਦੇ ਨ...
28/07/2026

ਪੰਜਾਬ ਪੁਲਿਸ ਨੇ ਵਾਤਾਵਰਨ ਸੰਭਾਲ ਲਈ ਚਲਾਈ ਮਹਾਂ ਪੌਦਾ ਰੋਪਣ ਮੁਹਿੰਮ
ਫਾਜ਼ਿਲਕਾ | 27 ਜੁਲਾਈ 2026
ਪੰਜਾਬ ਪੁਲਿਸ ਵੱਲੋਂ ਅਪਰਾਧ ਮੁਕਤ ਸਮਾਜ ਦੇ ਨਾਲ-ਨਾਲ ਹਰਿਆ-ਭਰਿਆ ਪੰਜਾਬ ਬਣਾਉਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਟੀ ਅਫੇਅਰ ਡਿਵੀਜ਼ਨ ਪੰਜਾਬ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਟੂਡੈਂਟ ਪੁਲਿਸ ਕੈਡਿਟ (SPC) ਪ੍ਰੋਗਰਾਮ ਤਹਿਤ ਮਹਾਂ ਜੁਲਾਈ 2026 ਟ੍ਰੀ ਪਲਾਂਟੇਸ਼ਨ ਡਰਾਈਵ ਚਲਾਈ ਗਈ।
ਇਸ ਤਹਿਤ ਸੀਨੀਅਰ ਸੈਕੰਡਰੀ ਸਕੂਲ ਚੁਆੜੀਆ ਵਾਲੀ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਪੌਦੇ ਲਗਵਾਏ ਗਏ। ਇਸ ਮੌਕੇ ਡੀਐਸਪੀ ਬਲਵਿੰਦਰ ਸਿੰਘ ਰੰਧਾਵਾ, ਕੁਲਵਿੰਦਰ ਬੁੱਟਰ (ਇੰਚਾਰਜ ਸਾਂਝ ਕੇਂਦਰ ਸਬ ਡਿਵੀਜ਼ਨ ਫਾਜ਼ਿਲਕਾ), ਪਰਮਿੰਦਰ ਸਿੰਘ ਸੰਧੂ (ਰੀਡਰ ਦਫ਼ਤਰ ਡੀਐਸਪੀ) ਅਤੇ ਪ੍ਰਿੰਸੀਪਲ ਸੋਨੀਕਾ ਗੁਪਤਾ ਨੇ ਸ਼ਮੂਲੀਅਤ ਕੀਤੀ।
ਡੀਐਸਪੀ ਬਲਵਿੰਦਰ ਸਿੰਘ ਰੰਧਾਵਾ ਅਤੇ ਪਰਮਿੰਦਰ ਸਿੰਘ ਸੰਧੂ ਵੱਲੋਂ ਸਬ ਡਿਵੀਜ਼ਨ ਦਫ਼ਤਰ ਦੇ ਬਾਹਰ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਦਕਿ ਪ੍ਰਿੰਸੀਪਲ ਸੋਨੀਕਾ ਗੁਪਤਾ ਅਤੇ ਕੁਲਵਿੰਦਰ ਬੁੱਟਰ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਕੈਂਪਸ ਵਿੱਚ ਪੌਦਾ ਰੋਪਣ ਕੀਤਾ। ਇਸਦੇ ਨਾਲ ਹੀ ਸਰਕਾਰੀ ਸਕੂਲ ਕਰਨੀ ਖੇੜਾ ਵਿੱਚ ਵੀ ਵਿਦਿਆਰਥੀਆਂ ਅਤੇ ਸਕੂਲ ਸਟਾਫ ਨਾਲ ਮਿਲ ਕੇ ਪੌਦੇ ਲਗਾਏ ਗਏ।
ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਾਤਾਵਰਨ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।
🌳 "ਇੱਕ ਪੌਦਾ – ਇੱਕ ਜ਼ਿੰਦਗੀ"
🌿 "ਹਰਿਆ-ਭਰਿਆ ਪੰਜਾਬ, ਸਾਡੀ ਸਾਂਝੀ ਜ਼ਿੰਮੇਵਾਰੀ"

14/07/2026

ਫਾਜਿਲਕਾ ਮਲੌਟ ਰੋੜ ਦਾ ਕੰਮ ਲਗਭਗ ਹੋਇਆ ਮੁਕੰਮਲ -
PWD ਦੇ ਅਧਿਕਾਰੀਆ ਨੇ ਦਿੱਤੀ ਜਾਣਕਾਰੀ

13/07/2026

ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਵਿੱਚ ਲੰਬੇ ਸਮੇਂ ਤੋਂ ਨੌਕਰੀ ਕਰਦੇ ਕੱਚੇ ਮੁਲਾਜਮਾਂ ਨੂੰ ਕੀਤਾ ਪੱਕਾ ।

13/07/2026

ਜੰਗਲਾਤ ਵਿਭਾਗ ਵਿਚ ਕੱਚੇ ਮੁਲਾਜ਼ਮ ਕੀਤੇ ਪੱਕੇ । ਸਰਕਾਰ ਨੇ ਕੀਤਾ ਇੱਕ ਹੋਰ ਵਾਧਾ ਪੂਰਾ ।

13/07/2026

ਵਣ ਵਿਭਾਗ ‘ਚ ਕੱਚੇ ਮੁਲਾਜ਼ਮ ਕਈ ਸਾਲਾਂ ਤੋਂ ਕੰਮ ਕਰ ਰਹੇ ਸਨ, ਜਿਨ੍ਹਾਂ ਨੂੰ ਅੱਜ ਪੱਕਾ ਕੀਤਾ ਗਿਆ ਹੈ -

13/07/2026

ਅਨੰਦਪੁਰ ਸਾਹਿਬ ਵਿਖੇ ਟੈਂਟ ਸਿਟੀ ਨੂੰ ਲੱਗੀ ਅੱਗ..
🙏

13/07/2026

ਸ਼੍ਰੀ ਅਨੰਦਪੁਰ ਸਾਹਿਬ ਟੈਂਟ ਸਿਟੀ ਨੂੰ ਲੱਗੀ ਅੱਗ.
🙏

Address

Adarsh Nagar
Nagar
152123

Alerts

Be the first to know and let us send you an email when Native Punjab Tv posts news and promotions. Your email address will not be used for any other purpose, and you can unsubscribe at any time.

Contact The Business

Send a message to Native Punjab Tv:

Shortcuts

Share