IBN punjab news

IBN punjab news Contact For News & Advertisement M.9317570004

21/09/2025

ਐਕਸਾਈਜ ਵਿਭਾਗ ਦੀ ਟੀਮ ਵਲੋਂ ਲਗਾਇਆ ਗਿਆ ਜਾਗਰੁਕਤਾ ਕੈਂਪ...?
‪‪‪ Zirakpur Updates Zee News
Disclaimer: IBN Punjab News Channel does not claim ownership of third-party content featured in our videos; all rights belong to the respective creators. Content is provided for informational and entertainment purposes only. We do not guarantee accuracy. Viewer discretion is advised. For copyright concerns, please contact us directly.

19/09/2025

👉ਕਾਂਗਰਸ ਪਾਰਟੀ ਵੱਲੋਂ ਸੰਗਠਨ ਦੀ ਮਜਬੂਤੀ ਲਈ ਕੀਤੀ ਗਈ ਅਹਿਮ ਮੀਟਿੰਗ...?
‪‪‪ Hardial Singh Kamboj
Disclaimer: IBN Punjab News Channel does not claim ownership of third-party content featured in our videos; all rights belong to the respective creators. Content is provided for informational and entertainment purposes only. We do not guarantee accuracy. Viewer discretion is advised. For copyright concerns, please contact us directly.

10/09/2025

👉ਜਮੀਨ ਦੇ ਕਬਜ਼ੇ ਨੂੰ ਲੈ ਕੇ ਛਿੜਿਆ ਵਿਵਾਦ ਕਿਸਦੀ ਹੈ ਜਮੀਨ ਕੌਣ ਕਰ ਰਿਹਾ ਸੀ ਕਬਜਾ....?

ਪੰਜਾਬ ਅਤੇ ਹਲਕਾ ਰਾਜਪੁਰਾ ਦੇ ਮੌਜੂਦਾ ਹਾਲਾਤਾ ਤੇ ਕੀ ਬੋਲੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ...?
‪‪‪ Aditya Birla Group Hardial Singh Kamboj S. Hardiyal singh kamboj - MLA Rajpura Hardiyal singh kamboj
Disclaimer: IBN Punjab News Channel does not claim ownership of third-party content featured in our videos; all rights belong to the respective creators. Content is provided for informational and entertainment purposes only. We do not guarantee accuracy. Viewer discretion is advised. For copyright concerns, please contact us directly.

07/09/2025

ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

04/09/2025

ਐਮ.ਐਲ.ਏ ਘਨੌਰ ਗੁਰਲਾਲ ਸਿੰਘ ਘਨੌਰ ਨੇ ਹਲਕੇ ਦੇ ਵਸਨੀਕਾਂ ਨੂੰ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਇੱਕ ਦੂਜੇ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ

04/09/2025

ਐਸ.ਡੀ.ਐਮ ਰਾਜਪੁਰਾ ਅਵੀਕੇਸ਼ ਗੁਪਤਾ ਨੇ ਦਿੱਤੀ ਘੱਗਰ ਦੀ ਤਾਜ਼ਾ ਸਥਿਤੀ ਦੀ ਜਾਣਕਾਰੀ

04/09/2025

ਰਾਜਪੁਰਾ ਦੀ 25 ਦਰਾਂ ਦੇ ਵਿੱਚ ਵਧਿਆ ਪਾਣੀ ਦਾ ਪੱਧਰ ਰਾਜਪੁਰਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਨਗਰ ਕੌਂਸਲ ਦੀ ਟੀਮ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਕੰਮ...?

04/09/2025

IBN PUNJAB NEWS UPDATE

🚨ਰਾਜਪੁਰਾ ਤਹਿਸੀਲ ਦੇ ਪਿੰਡਾਂ ਲਾਈ ਹਾਈ ਅਲਰਟ🚩
ਪੱਚੀਦਰਾ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਰਾਜਪੁਰਾ ਤਹਿਸੀਲ ਦੇ ਪੱਚੀਦਰਾ ਦੇ ਨਾਲ ਲੱਗਦੇ ਪਿੰਡਾਂ (ਚਿਤਕਾਰਾ ਵਾਲੇ ਪਾਸੇ) ਦੇ ਵਸਨੀਕਾਂ ਨੂੰ ਸੁਰੱਖਿਅਤ ਜਾਂ ਉੱਚੇ ਥਾਂਵਾਂ ‘ਤੇ ਜਾਣ ਲਈ ਸਲਾਹ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਗਦੇ ਪਾਣੀ ਦੇ ਨੇੜੇ ਨਾ ਜਾਣ ਲਈ ਵੀ ਹਦਾਇਤ ਕੀਤੀ ਜਾਂਦੀ ਹੈ। ਕਿਸੇ ਵੀ ਹੰਗਾਮੀ ਸਥਿਤੀ ਵਿੱਚ ਕੰਟਰੋਲ ਰੂਮ ਨੰਬਰ ‘ਤੇ ਤੁਰੰਤ ਸੰਪਰਕ ਕਰੋ।
ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550* ਉਪਰ ਸੂਚਿਤ ਕੀਤਾ ਜਾਵੇ।
SDM Rajpura
04/09/2025
Time 08:41am

02/09/2025

ਅਲਟਰਾਟੈਕ ਸੀਮੈਂਟ ਲਿਮਿਟਿਡ ਵੱਲੋਂ ਵਾਤਾਵਰਨ ਸਬੰਧੀ ਹੋਈ ਜਨਤਕ ਸੁਣਵਾਈ...?
‪‪‪ UltraTech Cement (Aditya Birla Group) Aap Interview channal UltraTech Cement (Aditya Birla Group) birla
Disclaimer: IBN Punjab News Channel does not claim ownership of third-party content featured in our videos; all rights belong to the respective creators. Content is provided for informational and entertainment purposes only. We do not guarantee accuracy. Viewer discretion is advised. For copyright concerns, please contact us directly.

Address

2721-A Durga Mandir Road Rajpura Town
Patiala
140401

Alerts

Be the first to know and let us send you an email when IBN punjab news posts news and promotions. Your email address will not be used for any other purpose, and you can unsubscribe at any time.

Contact The Business

Send a message to IBN punjab news:

Share