News Spot Tv

News Spot Tv News Spot Tv : A premium Punjabi channel which is "Fair and Fearless" that aspires to serve the Punj

19/03/2026
18/03/2026
09/03/2026
04/03/2026
03/03/2026
03/03/2026
03/03/2026
02/10/2025

ਡੀਸੀ ਮਲੇਰਕੋਟਲਾ ਵੱਲੋਂ ਜ਼ਿਲ੍ਹੇ ਵਿੱਚ ਦੁਸਹਿਰੇ ਅਤੇ ਗਾਂਧੀ ਜੈੰਤੀ ਨੂੰ ਦੇਖਦੇ ਹੋਏ ਅੱਜ 24 ਘੰਟੇ ਲਈ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ ਇਸ ਬਾਰੇ ਜਦੋਂ ਸਹਾਇਕ ਕਮਿਸ਼ਨਰ ਜਨਰਲ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਸਾਡੇ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਗਰ ਜੇ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਐਕਸਾਈਜ਼ ਡਿਪਾਰਟਮੈਂਟ ਵੱਲੋਂ ਉਸ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਜਦੋਂ ਇਸ ਸਬੰਧ ਦੇ ਵਿੱਚ ਐਕਸਾਈਜ਼ ਡਿਪਾਰਟਮੈਂਟ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਹੁਕਮਾਂ ਦੀ ਪਾਲਣਾ ਕਰਾਉਣ ਦਾ ਭਰੋਸਾ ਦਿੱਤਾ ਅਤੇ ਉਲੰਘਣਾ ਕਰਨ ਵਾਲੇ ਤੇ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ

04/08/2025

Address

Patiala
147001

Alerts

Be the first to know and let us send you an email when News Spot Tv posts news and promotions. Your email address will not be used for any other purpose, and you can unsubscribe at any time.

Share