City Post

City Post We Post videos related to entertainment, sports, politics, bollywood and other public awareness news

04/09/2026

ਜੈਮਸ ਪਬਲਿਕ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਅਤੇ ਰਾਧਾ ਦਾ ਰੂਪ ਧਾਰ ਕੇ ਜਨਮ ਅਸ਼ਟਮੀ ਦੇ ਜਸ਼ਨ ਨੂੰ ਯਾਦਗਾਰੀ ਬਣਾ ਦਿੱਤਾ। ਬੱਚੇ ਝੂਲੇ ਝੂਲਦੇ ਅਤੇ ਭਗਵਾਨ ਕ੍ਰਿਸ਼ਨ ਦੀਆਂ ਬਚਪਨ ਦੀਆਂ ਸ਼ਰਾਰਤਾਂ ਨੂੰ ਖੇਡ-ਖੇਡ ਵਿੱਚ ਸਾਕਾਰ ਕਰਦੇ ਹੋਏ ਨਜ਼ਰ ਆਏ। ਇਨ੍ਹਾਂ ਬੱਚਿਆਂ ਦੇ ਮਨਮੋਹਕ ਪਹਿਰਾਵਿਆਂ ਅਤੇ ਉਤਸ਼ਾਹ ਨੇ ਪੂਰੇ ਸਕੂਲ ਕੈਂਪਸ ਨੂੰ ਕ੍ਰਿਸ਼ਨ-ਮਈ ਮਾਹੌਲ ਨਾਲ ਭਰ ਦਿੱਤਾ।

02/09/2026

ਪ੍ਰਾਪਰਟੀ ਟੈਕਸ 20 ਸਤੰਬਰ 2026 ਤੱਕ ਭਰ ਕੇ ਸ਼ਹਿਰ ਦੇ ਵਿਕਾਸ ਚ ਆਪਣਾ ਯੋਗਦਾਨ ਪਾਓ : Pooja Grewal (Commissioner Municipal Corporation Patiala)

02/09/2026

ਪਟਿਆਲਾ: ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪਟਿਆਲਾ ਸਥਿਤ ਇਤਿਹਾਸਕ ਅਤੇ ਪਵਿੱਤਰ ਸ੍ਰੀ ਕਾਲੀ ਮਾਤਾ ਮੰਦਰ ਵਿੱਚ ਚੱਲ ਰਹੇ ਨਿਰਮਾਣ ਅਤੇ ਕਾਰ ਸੇਵਾ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਮੰਦਰ ਪਰਿਸਰ ਵਿੱਚ ਤੇਜ਼ੀ ਨਾਲ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਇੱਕ ਪ੍ਰਾਚੀਨ ਅਤੇ ਆਸਥਾ ਦਾ ਪ੍ਰਮੁੱਖ ਕੇਂਦਰ ਹੈ, ਜਿੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਮੰਦਰ ਦੇ ਨਵੇਂ ਰੂਪ ਦਾ ਉਦਘਾਟਨ ਹੋਣ ਤੋਂ ਬਾਅਦ ਇੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।

01/09/2026

ਹਿੱਟ ਐਂਡ ਰਨ ਮਾਮਲੇ ਚ ਹਾਲੇ ਤੱਕ ਪੁਲਿਸ ਦੇ ਹੱਥ ਖ਼ਾਲੀ, ਇਨਸਾਫ਼ ਲੈਣ ਲਈ ਪਰਿਵਾਰ ਨੂੰ ਕਰਨਾ ਪੈ ਰਿਹਾ ਹੈ ਪ੍ਰਦਰਸ਼ਨ

30/08/2026

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦਾ ਹੈ ਅਤੇ ਹਰ ਤਰ੍ਹਾਂ ਉਹਨਾਂ ਦੇ ਨਾਲ ਖੜ੍ਹਾ ਹੈ : ਸੁਖਬੀਰ ਸਿੰਘ ਬਾਦਲ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ 31 ਅਗਸਤ 2026 ਨੂੰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਇੱਕ-ਰੋਜ਼...
30/08/2026

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ 31 ਅਗਸਤ 2026 ਨੂੰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਇੱਕ-ਰੋਜ਼ਾ ਵਿਸ਼ਾਲ ਮੋਰਚੇ ਲਗਾਏ ਜਾਣਗੇ। ਮੋਰਚੇ ਵਿੱਚ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮਾਤਾਵਾਂ ਅਤੇ ਭੈਣਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਖੇਤੀ, ਪਾਣੀ, ਜ਼ਮੀਨ, ਰੁਜ਼ਗਾਰ ਅਤੇ ਪੇਂਡੂ ਅਰਥਚਾਰੇ ਨਾਲ ਜੁੜੇ ਗੰਭੀਰ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰਾਂ ਅਜਿਹੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਦਾ ਸਭ ਤੋਂ ਵੱਧ ਅਸਰ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਲੋਕਾਂ ਉੱਤੇ ਪੈਂਦਾ ਹੈ। ਇਸ ਲਈ 31 ਅਗਸਤ ਦੇ ਮੋਰਚੇ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲ ਹੇਠ ਲਿਖੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਰੱਖੀਆਂ ਜਾਣਗੀਆਂ।

30/08/2026

ਪਟਿਆਲਾ ਚ ਚੋਰਾਂ ਦੀ ਦਹਿਸ਼ਤ, CCTV ਲੱਗੇ ਹੋਣ ਦੇ ਬਾਵਜੂਦ ਵੀ ਬਿਨਾਂ ਕਿਸੇ ਡਰ, ਬਿਨਾਂ ਮੂੰਹ ਲੁਕਾਏ ਚੋਰੀਆਂ ਨੂੰ ਅੰਜ਼ਾਮ ਦੇ ਰਹੇ ਨੇ ਜਿਵੇਂ ਪੁਲਿਸ ਪ੍ਰਸ਼ਾਸਨ ਨਾਮ ਦੀ ਕੋਈ ਚੀਜ਼ ਹੀ ਨਹੀਂ, ਅਜਿਹੇ ਚ ਲੋਕਾਂ ਦੇ ਘਰ ਬਾਰ ਅਤੇ ਕੰਮ ਕਾਰ ਵਾਲੀ ਥਾਂ ਕੁਝ ਵੀ ਸੁਰੱਖਿਅਤ ਨਹੀਂ

ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ਦੇ ਦਰਸ਼ਨ ਕਰੋ ਜੀ        #ਸਾਵਣ
30/08/2026

ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ਦੇ ਦਰਸ਼ਨ ਕਰੋ ਜੀ

#ਸਾਵਣ

30/08/2026

ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜਾਹੋ ਜਲਾਲ ਨਾਲ ਅਗਲੇ ਪੜਾਅ ਵੱਲ ਰਵਾਨਾ ਹੋਇਆ।

ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ...
30/08/2026

ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜਾਹੋ ਜਲਾਲ ਨਾਲ ਅਗਲੇ ਪੜਾਅ ਵੱਲ ਰਵਾਨਾ ਹੋਇਆ।
ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵੱਲੋਂ ਮੁਖਵਾਕ ਲਿਆ ਗਿਆ ਉਪਰੰਤ ਗੁਰੂ ਮਹਾਰਾਜ ਜੀ ਦੀ ਸਰੂਪ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।

Address

Model Town, Near Tagore Theatre
Patiala
147001

Opening Hours

Monday 7am - 8pm
Tuesday 7am - 8pm
Wednesday 7am - 8pm
Thursday 7am - 8pm
Friday 7am - 8pm
Saturday 7am - 8pm
Sunday 9am - 6pm

Website

Alerts

Be the first to know and let us send you an email when City Post posts news and promotions. Your email address will not be used for any other purpose, and you can unsubscribe at any time.

Shortcuts

Share