Mind Cafe

Mind Cafe Here positivity in life is promoted

30/07/2025

ਜਾ ਕੇ ਚਾਕਰ ਕਉ ਨਹੀ ਡਾਨ॥ ਜਾ ਕੇ ਚਾਕਰ ਕਉ ਨਹੀ ਬਾਨ॥ ਜਾ ਕੈ ਦਫਤਰਿ ਪੁਛੈ ਨ ਲੇਖਾ॥ ਤਾ ਕੀ ਚਾਕਰੀ ਕਰਹੁ ਬਿਸੇਖਾ॥੬॥

29/07/2025

ਜਾ ਕੈ ਕਾਮਿ ਉਤਰੈ ਸਭ ਭੂਖ॥ ਜਾ ਕੈ ਕਾਮਿ ਨ ਜੋਹਹਿ ਦੂਤ॥ ਜਾ ਕੈ ਕਾਮਿ ਤੇਰਾ ਵਡ ਗਮਰੁ॥ ਜਾ ਕੈ ਕਾਮਿ ਹੋਵਹਿ ਤੂੰ ਅਮਰੁ॥੫॥

27/07/2025

ਮਨ ਅਪੁਨੇ ਮਹਿ ਫਿਰਿ ਫਿਰਿ ਚੇਤ॥ ਬਿਨਸਿ ਜਾਹਿ ਮਾਇਆ ਕੇ ਹੇਤ॥ ਹਰਿ ਅਬਿਨਾਸੀ ਤੁਮਰੈ ਸੰਗਿ॥ ਮਨ ਮੇਰੇ ਰਚੁ ਰਾਮ ਕੈ ਰੰਗਿ॥੪॥

26/07/2025

ਕੋਟਿ ਮਜਨ ਜਾ ਕੈ ਸੁਣਿ ਨਾਮ॥ ਕੋਟਿ ਪੂਜਾ ਜਾ ਕੈ ਹੈ ਧਿਆਨ॥ ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ ਗੁਰ ਤੇ ਬਿਧਿ ਜਾਣੀ॥੩॥

25/07/2025

ਵਡੇ ਵਡੇ ਜੋ ਦੁਨੀਆਦਾਰ॥ ਕਾਹੂ ਕਾਜਿ ਨਾਹੀ ਗਾਵਾਰ॥ ਹਰਿ ਕਾ ਦਾਸੁ ਨੀਚ ਕੁਲੁ ਸੁਣਹਿ॥ ਤਿਸ ਕੈ ਸੰਗਿ ਖਿਨ ਮਹਿ ਉਧਰਹਿ॥੨॥

24/07/2025

ਗਉੜੀ ਮਹਲਾ ੫ ॥
ਹਰਿ ਸਿਉ ਜੁਰੈ ਤ ਸਭੁ ਕੋ ਮੀਤੁ॥ ਹਰਿ ਸਿਉ ਜੁਰੈ ਤ ਨਿਹਚਲੁ ਚੀਤੁ॥ਹਰਿ ਸਿਉ ਜੁਰੈ ਨ ਵਿਆਪੈ ਕਾੜਾ੍ ॥ਹਰਿ ਸਿਉ ਜੁਰੈ ਤ ਹੋਇ ਨਿਸਤਾਰਾ॥੧॥ ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ॥ਕਾਜਿ ਤੁਹਾਰੈ ਨਾਹੀ ਹੋਰੁ॥੧॥ ਰਹਾਉ॥

23/07/2025
22/07/2025

ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ॥੮॥੫॥

20/07/2025

ਇਸੁ ਮਾਰੀ ਬਿਨੁ ਗਿਆਨੁ ਨ ਹੋਈ॥ ਇਸੁ ਮਾਰੀ ਬਿਨੁ ਜੂਠਿ ਨ ਧੋਈ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ॥੭॥

17/07/2025

ਇਸੁ ਮਾਰੀ ਬਿਨੁ ਥਾਇ ਨ ਪਰੈ॥ ਕੋਟਿ ਕਰਮ ਜਾਪ ਤਪ ਕਰੈ॥ ਇਸੁ ਮਾਰੀ ਬਿਨੁ ਜਨਮੁ ਨ ਮਿਟੈ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ॥੬॥

Address

Patiala
147001

Website

Alerts

Be the first to know and let us send you an email when Mind Cafe posts news and promotions. Your email address will not be used for any other purpose, and you can unsubscribe at any time.

Contact The Business

Send a message to Mind Cafe:

Share