Gurudwara Buddhasar Sahib

Gurudwara Buddhasar Sahib Gurudwara Buddhasar Sahib is located in Lohat Baddi, Raikot, Punjab

ਅੰਮ੍ਰਿਤ ਸੰਚਾਰ ਮਿਤੀ 15-4-2026
10/04/2026

ਅੰਮ੍ਰਿਤ ਸੰਚਾਰ ਮਿਤੀ 15-4-2026

ਮਿਤੀ 19:11:2025
21/10/2025

ਮਿਤੀ 19:11:2025

07/09/2025
ਸੇਵਾ ਦੇ ਪੁੰਜ ਸੰਤ ਬਾਬਾ ਦਲੀਪ ਸਿੰਘ ਜੀ ਦੀ 25 ਵੀਂ ਸਲਾਨਾ ਬਰਸੀ ਅਤੇ ਗੁਰਮੁਖ ਪਿਆਰੇ ਮਹਾਂਪੁਰਖ ਨਿਮਰਤਾ ਦੀ ਮੂਰਤ ਮਹਾਨ ਵਿਦਵਾਨ ਸੰਤ ਬਾਬਾ ਬਲ...
07/09/2025

ਸੇਵਾ ਦੇ ਪੁੰਜ ਸੰਤ ਬਾਬਾ ਦਲੀਪ ਸਿੰਘ ਜੀ ਦੀ 25 ਵੀਂ ਸਲਾਨਾ ਬਰਸੀ ਅਤੇ ਗੁਰਮੁਖ ਪਿਆਰੇ ਮਹਾਂਪੁਰਖ ਨਿਮਰਤਾ ਦੀ ਮੂਰਤ ਮਹਾਨ ਵਿਦਵਾਨ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠਾਂ ਦੇ ਭੋਗ ਮਿਤੀ 8 ਸਤੰਬਰ 2025 ਨੂੰ 11 ਵਜੇ ਪਾਏ ਜਾਣਗੇ ਜੀ ਸਭ ਸੰਗਤਾਂ ਦੇ ਜਰੂਰ ਦਰਸ਼ਨ ਦੇਣੇ ਜੀ

🌸ਵਾਹਿਗੁਰੂ ਜੀ 🌸
03/09/2025

🌸ਵਾਹਿਗੁਰੂ ਜੀ 🌸

ਸੇਵਕ ਕੀ ਓੜਕਿ ਨਿਬਹੀ ਪ੍ਰੀਤਿ॥ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥ਸੰਪ੍ਰਦਾਇ ਰਾੜਾ ਸਾਹਿਬ ਜੀ ਦੇ ਮੁਖੀ ਬਹੁਤ ਹੀ ਸਤਿਕਾਰਯੋਗ ਮਹਾਂਪ...
26/08/2025

ਸੇਵਕ ਕੀ ਓੜਕਿ ਨਿਬਹੀ ਪ੍ਰੀਤਿ॥ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥

ਸੰਪ੍ਰਦਾਇ ਰਾੜਾ ਸਾਹਿਬ ਜੀ ਦੇ ਮੁਖੀ ਬਹੁਤ ਹੀ ਸਤਿਕਾਰਯੋਗ ਮਹਾਂਪੁਰਖ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲੇ ਮਿਤੀ 25 ਅਗਸਤ 2025 ਨੂੰ ਪੰਜ ਭੂਤਕ ਸਰੀਰ ਤਿਆਗਕੇ ਅਕਾਲ ਪੁਰਖ ਪ੍ਰਮਾਤਮਾ ਦੇ ਚਰਨਾਂ ‘ਚ ਜਾ ਬਿਰਾਜੇ ਹਨ ।

ਸੰਤ ਬਲਜਿੰਦਰ ਸਿੰਘ ਨੇ ਜਿਥੇ ਪ੍ਰੰਪਰਿਕ ਢੰਗ ਨਾਲ ਦੇਸ਼ ਵਿਦੇਸ਼ ਅੰਦਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਉਥੇ ਹੀ ਉਨ੍ਹਾਂ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਈਸ਼ਰ ਮਾਈਕਰੋ ਮੀਡੀਆ ਕੌਮ ਲਈ ਵੱਡੀ ਦੇਣ ਹੈ। ਉਨ੍ਹਾਂ ਦੇ ਇਸ ਉਪਰਾਲੇ ਦਾ ਕੇਵਲ ਗੁਰਬਾਣੀ ਅਤੇ ਇਤਿਹਾਸ ਦੇ ਖੋਜੀ ਹੀ ਲਾਹਾ ਨਹੀਂ ਲੈ ਰਹੇ, ਸਗੋਂ ਆਮ ਸਿੱਖ ਸੰਗਤਾਂ ਵੀ ਇਸ ਦੀ ਵਰਤੋਂ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੁੜ ਰਹੀਆਂ ਹਨ।

ਆਪ ਸਭ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
24/08/2025

ਆਪ ਸਭ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ

ਸਲਾਨਾ ਬਰਸੀ ਸਮਾਗਮ
21/08/2025

ਸਲਾਨਾ ਬਰਸੀ ਸਮਾਗਮ

Address

Lohat Baddi
Raikot
141109

Website

Alerts

Be the first to know and let us send you an email when Gurudwara Buddhasar Sahib posts news and promotions. Your email address will not be used for any other purpose, and you can unsubscribe at any time.

Share