Kaur Khalsa

Kaur Khalsa ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ �Learn How To Play Harmonium � Learn Gurbani Shabad Kirtan�

ਵਾਹਿਗੁਰੂ ਜੀ 🙏🏻
27/12/2024

ਵਾਹਿਗੁਰੂ ਜੀ 🙏🏻

09/12/2024

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 🙏🏻

07/12/2024

ਅਪੁਨੇ ਸਤਿਗੁਰ ਕੈ ਬਲਿਹਾਰੈ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ॥🙏🏻

05/12/2024

ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰ ਗਨੀਮਨ ਗਾਰੈ॥ ਪਛ ਪਸੂ ਨਗ ਨਾਗ ਨਰਾਧਪ ਸਰਬ ਸਮੈ ਸਭ ਕੋ ਪ੍ਰਤਿਪਾਰੈ॥🙏🏻

03/12/2024

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ॥🙏🏻

29/11/2024

ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ॥🙏🏻

27/11/2024

ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਂਵਾਂ ਕਰਿ ਦੇਖੁ॥🙏🏻

26/11/2024

ਪੂਤਾ ਮਾਤਾ ਕੀ ਆਸੀਸ॥ ਨਿਮਖ ਨ ਬਿਸਰਉ ਤੁਮ੍ਹ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ॥🙏🏻

24/11/2024

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥🙏🏻

20/11/2024

ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ 🙏🏻

Address

Rampuraphul
151103

Website

Alerts

Be the first to know and let us send you an email when Kaur Khalsa posts news and promotions. Your email address will not be used for any other purpose, and you can unsubscribe at any time.

Shortcuts

Share