
25/09/2025
ਧੰਨ ਧੰਨ ਮਾਤਾ ਸਾਹਿਬ ਕੌਰ ਜੀ ਦੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦਿਨੇਸ਼ਪੁਰ ਉੱਤਰਾਖੰਡ ਵਿਖੇ ਬੜੀ ਹੀ ਸ਼ਰਧਾ ਉਤਸਾਹ ਨਾਲ ਮਿਤੀ 01 ਅਕਤੂਬਰ 2025 ਨੂੰ ਮਨਾਇਆ ਜਾ ਰਿਹਾ ਹੈ। ਆਪ ਸਭ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਸਮੇਂ ਸਿਰ ਪਹੁੰਚ ਕੇ ਗੁਰਬਾਣੀ ਜਸ ਸੁਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।।
ਅਤੇ ਬੇਨਤੀ ਕਰਤਾ ਜਥੇਦਾਰ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਦਿੱਲੀ ਵਾਲੇ ਅਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ।। 👏👏
#ਕਾਰਸੇਵਾ