SACH TV

SACH TV SACH TV

02/07/2025
18/06/2025

News
15/06/2025

News

SACH TV की ओर से रणवीर सिंह जी को डीएसपी बनने पर बधाई।
06/06/2025

SACH TV की ओर से रणवीर सिंह जी को डीएसपी बनने पर बधाई।

ਸਿਆਸਤ ਦੇ ਬਾਬਾ ਬੋਹੜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦਿਹਾਂਤ 90 ਸਾਲ ਦੀ ਉਮਰ...
28/05/2025

ਸਿਆਸਤ ਦੇ ਬਾਬਾ ਬੋਹੜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦਿਹਾਂਤ 90 ਸਾਲ ਦੀ ਉਮਰ ਚ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਲਏ ਆਖ਼ਰੀ ਸਾਹ।

ਸੰਗਰੂਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜੇਲ੍ਹ ਅੰਦਰੋਂ ਚੱਲ ਰਹੇ ਇਕ ਨਸ਼ਾ ਤਸਕਰੀ ਰੈਕੇਟ ਦੇ ਸੰਗਠਿਤ ਅਪਰਾਧ ਦਾ ਭੰਡਾਫੋੜ ਕੀਤਾ ਗਿ...
15/05/2025

ਸੰਗਰੂਰ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜੇਲ੍ਹ ਅੰਦਰੋਂ ਚੱਲ ਰਹੇ ਇਕ ਨਸ਼ਾ ਤਸਕਰੀ ਰੈਕੇਟ ਦੇ ਸੰਗਠਿਤ ਅਪਰਾਧ ਦਾ ਭੰਡਾਫੋੜ ਕੀਤਾ ਗਿਆ ਹੈ।

ਪੱਕੀ ਜਾਣਕਾਰੀ ਦੇ ਆਧਾਰ 'ਤੇ ਜੇਲ੍ਹ ਵਿੱਚ ਕੀਤੀ ਗਈ ਰੇਡ ਦੌਰਾਨ 9 ਮੋਬਾਈਲ ਫੋਨ, 4 ਸਮਾਰਟ ਘੜੀਆਂ, 50 ਗ੍ਰਾਮ ਅਫੀਮ ਅਤੇ ਹੋਰ ਨਜਾਇਜ਼ ਸਮਾਨ ਬਰਾਮਦ ਹੋਇਆ। ਸ਼ੁਰੂਆਤੀ ਜਾਂਚ 'ਚ ਇਹ ਸਾਹਮਣੇ ਆਇਆ ਹੈ ਕਿ ਜੇਲ੍ਹ ਦਾ ਇੱਕ ਚੌਥੇ ਦਰਜੇ ਦਾ ਮੁਲਾਜ਼ਮ ਨਸ਼ਾ ਤਸਕਰੀ ਦੀ ਗਤੀਵਿਧੀ 'ਚ ਸ਼ਾਮਿਲ ਸੀ।

ਜਾਂਚ ਦੌਰਾਨ ਪਿੱਛਲੇ ਅਤੇ ਅਗਲੇ ਲਿੰਕ ਖੰਗਾਲਦੇ ਹੋਏ ਪੁਲਿਸ ਨੇ ਅੰਮ੍ਰਿਤਸਰ ਤੋਂ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਜੇਲ੍ਹ ਵਿੱਚ ਬੰਦ ਕੈਦੀ ਗੁਰਵਿੰਦਰ ਸਿੰਘ ਦਾ ਸਾਥੀ ਸੀ। ਮਨਪ੍ਰੀਤ ਕੋਲੋਂ 4 ਕਿਲੋ ਹੈਰੋਇਨ, ₹5.5 ਲੱਖ ਨਕਦ ਨਸ਼ਾ ਪੈਸਾ, ਇੱਕ ਗਲੌਕ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਹੋਏ।

ਜਾਂਚ ਦੌਰਾਨ ਸੰਗਰੂਰ ਜੇਲ ਦੇ ਡੀ.ਐਸ.ਪੀ ਸਕਿਉਰਟੀ ਗੁਰਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜੋ ਜੇਲ੍ਹ ਵਿੱਚ ਨਸ਼ਿਆਂ ਅਤੇ ਮੋਬਾਈਲ ਦੀ ਤਸਕਰੀ ਵਿੱਚ ਸਿੱਧਾ ਸ਼ਾਮਿਲ ਸੀ। ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਦੇ UPI ਖਾਤਿਆਂ ਰਾਹੀਂ ਭੁਗਤਾਨ ਮਿਲਣ ਦੀ ਵੀ ਪੁਸ਼ਟੀ ਹੋਈ ਹੈ।

ਪੰਜਾਬ ਪੁਲਿਸ ਕਿਸੇ ਵੀ ਅਪਰਾਧਿਕ ਤੱਤਾਂ ਨਾਲ ਮਿਲੀਭੁਗਤ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਲਈ ਵਚਨਬੱਧ ਹੈ। ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਖੁਲਾਸੇ ਹੋਣ ਦੀ ਉਮੀਦ ਹੈ।

ਪਦਵੀ ਜਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ, ਜੇ ਕੋਈ ਨਾਜਾਇਜ਼ ਗਤੀਵਿਧੀ 'ਚ ਸ਼ਾਮਿਲ ਮਿਲਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸ਼ਾਂਤੀ-ਸਦਭਾਵ ਬਣਾਈ ਰੱਖਣ ਲਈ ਵਚਨਬੱਧ ਹੈ।

12/05/2025

06/05/2025

7 ਮਈ ਸ਼ਾਮ 8:30 ਵਜੇ ਸੰਗਰੂਰ ਸ਼ਹਿਰ 'ਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ
--ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ : ਡਿਪਟੀ ਕਮਿਸ਼ਨਰ
ਸੰਗਰੂਰ ਵਾਸੀਆਂ ਨੂੰ ਸ਼ਾਮ 8:30 ਵਜੇ ਲਾਇਟਾਂ ਬੰਦ ਕਰਨ ਦੀ ਅਪੀਲ

03/05/2025

ਵਰੁਣ ਸ਼ਰਮਾ ਬਣੇ ਪਟਿਆਲਾ ਦੇ ਨਵੇਂ SSP

Address

Sangrur

Telephone

+919814516079

Website

Alerts

Be the first to know and let us send you an email when SACH TV posts news and promotions. Your email address will not be used for any other purpose, and you can unsubscribe at any time.

Contact The Business

Send a message to SACH TV:

Share