Sangrur Awaz

Sangrur Awaz ਸੱਚੀ ਤੇ ਤਾਜ਼ਾ ਖ਼ਬਰਾਂ ਲਈ ਜੁੜੇ ਰਹੋ “Sangrur Awaaz” ਨਾਲ 92563-90005
ਹਰ ਖ਼ਬਰ ਸਭ ਤੋਂ ਪਹਿਲਾਂ
📍 ਸੰਗਰੂਰ ਤੇ ਪੰਜਾਬ ਦੀ ਹਰ ਅਪਡੇਟ

08/09/2026

ਤੂਰ ਵਣਜਾਰੇ ਗਈ ਇੱਕ ਪਿੰਡ ਵਾਸੀ ਦੀ ਜਾਨ

04/09/2026

ਸਲਫਾਸ .

*ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰ...
27/08/2026

*ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ।

ਮਾਤਾ ਹਰਪਾਲ ਕੌਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਸਮੁੱਚੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਨੇਹਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਧੂਰੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।

21/08/2026

ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਸੰਗਰੂਰ ਚ ਪੂਰਨ ਤੌਰ ਤੇ ਮਿਲਦਾ ਨਜ਼ਰ ਆ ਰਿਹਾ ਸੰਗਰੂਰ ਦੇ ਵਪਾਰੀਆਂ ਵੱਲੋਂ ਆਪਣੇ ਵਪਾਰਕ ਆਧਾਰ ਪੂਰਨ ਤੌਰ ਤੇ ਬੰਦ ਰੱਖ ਜਿੱਥੇ ਦਿੱਤਾ ਗਿਆ

18/08/2026

ਬੀਜੇਪੀ ਦੇ ਆਗੂ ਨੂੰ ਨਹੀਂ ਆਇਆ ਬੰਦੇ ਮਾਤਰਮ 😁😁😁

16/08/2026

ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ 17 ਅਗਸਤ 2026, ਦਿਨ ਸੋਮਵਾਰ ਨੂੰ ਕੇਵਲ ਉਹਨਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਹੋਵੇਗੀ, ਜਿਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਗਏ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਫੈਸਲਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵੱਲੋਂ ਕੀਤੀ ਗਈ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

15/08/2026

ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਸਮਾਗਮ ’ਚ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ; ਸ਼ਹੀਦਾਂ ਦੇ ਯੋਗਦਾਨ ਅਤੇ ਖੇਡ ਮੈਦਾਨਾਂ ਦੇ ਵਿਕਾਸ ਬਾਰੇ ਕੀਤੀ ਗੱਲਬਾਤ

ਬਹੁਤ ਹੀ ਸੂਝਵਾਨ ਅਤੇ ਪੜੇ ਲਿਖੇ ਐਮਏ ਜਰਨਲਿਜ਼ਮ ਪੱਤਰਕਾਰ ਯਸ਼ਪਾਲ ਮੰਗਲਾ ਜੀ ਨੂੰ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਵੱਲੋਂ ਮੀਡੀਆ ਕੋਆਰਡੀਨੇਟਰ...
14/08/2026

ਬਹੁਤ ਹੀ ਸੂਝਵਾਨ ਅਤੇ ਪੜੇ ਲਿਖੇ ਐਮਏ ਜਰਨਲਿਜ਼ਮ ਪੱਤਰਕਾਰ ਯਸ਼ਪਾਲ ਮੰਗਲਾ ਜੀ ਨੂੰ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਵੱਲੋਂ ਮੀਡੀਆ ਕੋਆਰਡੀਨੇਟਰ ਲਗਾਇਆ ਗਿਆ ਹੈ ਜਿਸ ਦੀਆਂ ਮੰਗਲਾ ਜੀ ਨੂੰ ਬਹੁਤ ਬਹੁਤ ਮੁਬਾਰਕਾਂ ਉਮੀਦ ਹੈ ਜਿਸ ਤਰ੍ਹਾਂ ਮੰਗਲਾ ਜੀ ਨੇ ਪੱਤਰਕਾਰੀ ਖੇਤਰ ਵਿੱਚ ਇੱਕ ਵਧੀਆ ਰੋਲ ਨਿਭਾਇਆ ਹੈ ਉਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਜੀ ਦੇ ਮੀਡੀਆ ਕੋਆਰਡੀਨੇਟਰ ਬਣ ਕੇ ਵੀ ਉਸੇ ਤਰ੍ਹਾਂ ਹੀ ਆਪਣੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

11/08/2026

ਸੁਨਾਮ ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਬੈਗ ਅਤੇ ਕਿੱਤਾ ਗਿਆ ਸਨਮਾਨ

10/08/2026

100% ਭ੍ਰਿਸ਼ਟਾਚਾਰ ਦੀ ਜਿਉਂਦੀ-ਜਾਗਦੀ ਮਿਸਾਲ -?

Address

Sangrur
Sangrur
148001

Website

Alerts

Be the first to know and let us send you an email when Sangrur Awaz posts news and promotions. Your email address will not be used for any other purpose, and you can unsubscribe at any time.

Shortcuts

Share