09/04/2025
ਅੱਜ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ਵਿਖੇ ਸਵਰਗਵਾਸੀ ਧੰਨਾ ਸਿੰਘ ਦੁੱਲਟ ਦੀ ਯਾਦ ਵਿੱਚ ਉਹਨਾਂ ਦੇ ਪੁੱਤਰਾਂ ਗੁਰਪ੍ਰੀਤ ਸਿੰਘ ਮੈਂਬਰ ,ਹਰਵਿੰਦਰ ਸਿੰਘ , ਜਸਵੀਰ ਸਿੰਘ, ਗੁਰਭਜਨ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਗੜ੍ਹ ਨੂੰ ਆਰ ਓ ਭੇਂਟ ਕੀਤਾ ਗਿਆ, ਸਮੂਹ ਸਕੂਲ ਸਟਾਫ਼ ਅਤੇ ਪੰਚਾਇਤ ਵੱਲੋਂ ਦੁੱਲਟ ਪਰਿਵਾਰ ਦਾ ਧੰਨਵਾਦ ਕੀਤਾ ਜਾਂਦਾ ਹੈ....