Headlines Bharat

Headlines Bharat Headlines Bharat

(News Web Portal)
www.headlinesbharat.com

Headlines Bharat (A Online Web Channel)
www.headlinesbharat.com
Youtube/headlinesbharat
Facebook/headlinesbharat
Twitter/headlinebharat

27/08/2026
19/08/2026
13/08/2026

ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕਿਸੇ 'ਤੇ ਵੀ ਹਮਲਾ ਹੋਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖ ਕੌਮ ਲਈ ਵੀ ਚੰਗੀ ਗੱਲ ਨਹੀਂ ਹੈ। ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਵੀ ਤਰ੍ਹਾਂ ਦਾ ਹਮਲਾ ਬਿਲਕੁਲ ਅਸਵੀਕਾਰਯੋਗ ਹੈ।
ਸੁਖਬੀਰ ਸਿੰਘ ਬਾਦਲ 'ਤੇ ਹੋਇਆ ਹਮਲਾ ਜਾਂਚ ਦਾ ਵਿਸ਼ਾ ਹੈ।
ਲੋਕਾਂ ਵਿੱਚ ਗੁੱਸਾ ਜਾਂ ਅਸਹਿਮਤੀ ਹੋ ਸਕਦੀ ਹੈ, ਪਰ ਇਸ ਨੂੰ ਸਿਆਸੀ ਅਤੇ ਲੋਕਤੰਤਰਿਕ ਨਜ਼ਰੀਏ ਨਾਲ ਹੀ ਦੇਖਿਆ ਜਾਣਾ ਚਾਹੀਦਾ ਹੈ, ਸਰੀਰਕ ਹਿੰਸਾ ਰਾਹੀਂ ਨਹੀਂ। ਮੈਂ ਇਸ ਘਟਨਾ ਦੀ ਨਿੰਦਾ ਕਰਦਾ ਹਾਂ। ਸਿਆਸੀ ਮਤਭੇਦਾਂ ਦਾ ਹੱਲ ਗੱਲਬਾਤ ਅਤੇ ਲੋਕਤੰਤਰ ਰਾਹੀਂ ਹੋਣਾ ਚਾਹੀਦਾ ਹੈ, ਹਿੰਸਾ ਰਾਹੀਂ ਨਹੀਂ।
ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਆਦਮਪੁਰ

ਸਰਕਾਰ ਲੋਕਾਂ ਦੀਆਂ ਉਮੀਦਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਸਿਰਫ਼ ਮਸ਼ਹੂਰੀਆਂ ਨਾਲ ਹੀ ਕੰਮ ਸਾਰ ਰਹੀ ਹੈ
30/07/2026

ਸਰਕਾਰ ਲੋਕਾਂ ਦੀਆਂ ਉਮੀਦਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਸਿਰਫ਼ ਮਸ਼ਹੂਰੀਆਂ ਨਾਲ ਹੀ ਕੰਮ ਸਾਰ ਰਹੀ ਹੈ

Address

Sangrur
148025

Alerts

Be the first to know and let us send you an email when Headlines Bharat posts news and promotions. Your email address will not be used for any other purpose, and you can unsubscribe at any time.

Contact The Business

Send a message to Headlines Bharat:

Shortcuts

Share