
27/07/2025
ਅਕਾਲ ਕਾਲਜ ਕੌਂਸਲ ਵੱਲੋਂ ਪ੍ਰਕਾਸ਼ਨ ਜੀਵਨ ਸਾਖੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਕਿਤਾਬ ਭੇਂਟ ਕਰਦੇ ਹੋਏ ਗੁਰਸਾਗਰ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਚਾਰਕ ਭਾਈ ਅਵਤਾਰ ਸਿੰਘ ਜੀ ਅਤੇ ਭਾਈ ਚਮਕੌਰ ਸਿੰਘ ਜੀ ਕਨੇਡਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਦੇ ਮੁੱਖ ਸੇਵਾਦਾਰ ਭਾਈ ਦਿਲਜੀਤ ਸਿੰਘ ਸੇਖੋ ਨੂੰ ਭੇਂਟ ਕਰਦੇ ਹੋਏ। ਨਾਲ ਹਨ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸੰਤ ਜੀਵਾ ਸਿੰਘ ਜੀ ਅਤੇ ਹੋਰ ਮੈਂਬਰ ਸਾਹਿਬਾਨ। Sri Guru Singh Sabha Malton, Canada - Official