Baba Sahib Dass Public Senior Secondary School

Baba Sahib Dass Public Senior Secondary School An Institute For Bright Future.

06/08/2025
ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਾਰਮਿਕ ਯਾਤਰਾਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ...
04/08/2025

ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਾਰਮਿਕ ਯਾਤਰਾ
ਬਾਬਾ ਸਾਹਿਬ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਵੱਲੋਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਧਾਰਮਿਕ ਯਾਤਰਾ ਕੀਤੀ।
ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕੀਤੀ। ਪ੍ਰਿੰਸੀਪਲ ਜੀ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮਹਾਨਤਾ ਬਾਰੇ ਜਾਣਕਾਰੀ ਵੀ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਯਾਤਰਾਵਾਂ ਵਿਦਿਆਰਥੀਆਂ ਵਿੱਚ ਧਾਰਮਿਕਤਾ, ਨੈਤਿਕ ਮੂਲਾਂ ਅਤੇ ਸੰਸਕਾਰਾਂ ਨੂੰ ਵਧਾਉਂਦੀਆਂ ਹਨ।
ਇਸ ਦੌਰਾਨ ਸਾਰੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਆਨੰਦ ਮਾਣਿਆ।

Address

SH-12A
Sangrur
148026

Opening Hours

Monday 9am - 2:40pm
Tuesday 9am - 2:40pm
Wednesday 9am - 2:40pm
Thursday 9am - 2:40pm
Friday 9am - 2:40pm
Saturday 9am - 2:40pm

Telephone

+919463510778

Alerts

Be the first to know and let us send you an email when Baba Sahib Dass Public Senior Secondary School posts news and promotions. Your email address will not be used for any other purpose, and you can unsubscribe at any time.

Contact The Business

Send a message to Baba Sahib Dass Public Senior Secondary School:

Share