Punjab86 news

Punjab86 news ਪੰਜਾਬ 86 ਖਬਰਾਂ ਪੇਜ਼ ਤੇ ਦਿੜ੍ਹਬਾ ਦੀਆਂ ਸਾਰੀਆਂ ਸਿਆਸੀ, ਜਨਤਕ, ਧਾਰਮਕ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ

30/01/2025

ਸਿੱਖ ਰੈਜੀਮੈਂਟ ਦੇ ਸੂਬੇਦਾਰ ਜਸਵੀਰ ਸਿੰਘ ਦੀ ਅਗਵਾਈ ਹੇਠ ਐਕਸ ਆਰਮੀ ਵੈਲਫੇਅਰ ਸੋਸਾਇਟੀ ਖਨਾਲ ਕਲਾਂ ਦੇ ਸਹਿਯੋਗ ਨਾਲ ਫੌਜ ਚ ਭਰਤੀ ਸਬੰਧੀ ਰਜਿਸਟਰੇਸ਼ਨ ਕੈਂਪ ਲਗਾਇਆ

27/01/2025

ਗਣਤੰਤਰ ਦਿਵਸ ਮੌਕੇ ਐੱਸਡੀਐੱਮ ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ ਨੇ ਤਹਿਸੀਲ ਕੰਪਲੈਕਸ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ

26/01/2025

ਗਗਨਦੀਪ ਸਿੰਘ ਚੱਢਾ ਯਾਦਗਾਰੀ ਕਬੱਡੀ ਕੱਪ

24/01/2025

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਐਸਪੀ ਦਿੜ੍ਹਬਾ ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਪੁਲਿਸ ਨੇ ਸ਼ਹਿਰ ਵਿੱਚ ਪੈਦਲ ਮਾਰਚ ਕੱਢਿਆ

22/01/2025

ਇੰਦਰਜੀਤ ਮੋਦਗਿੱਲ ਨੂੰ ਆਟੋ ਡੀਲਰ ਅਤੇ ਫਾਇਨਾਂਸਰ ਐਸੋਸੀਏਸ਼ਨ ਦਿੜ੍ਹਬਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

22/01/2025

ਦਿੜ੍ਹਬਾ ਵਿਖੇ ਰਾਮ ਸੇਵਾ ਸੰਮਤੀ ਅਤੇ ਦੁਕਾਨਦਾਰਾਂ ਨੇ ਭਗਵਾਨ ਰਾਮ ਚੰਦਰ ਜੀ ਦੇ ਮੰਦਰ ਦੀ ਪ੍ਰਾਨ ਪ੍ਰਤੀਸ਼ਠਾ ਦੀ ਪਹਿਲੀ ਵਰ੍ਹੇਗੰਢ ਮੌਕੇ ਲੰਗਰ ਲਗਾਇਆ

20/01/2025

ਖਨੌਰੀ ਕਿਸਾਨ ਮੋਰਚਾ ਤੇ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਮਰਨ ਵਰਤ ਤੇ ਬੈਠੇ ਨੌਜਵਾਨਾਂ ਬੇਅੰਤ ਸਿੰਘ ਦਾ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਦੇ ਕੀਤਾ ਸ਼ਾਨਦਾਰ ਸਵਾਗਤ

19/01/2025

ਸਰਪੰਚ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਨਾਲ ਪਿੰਡ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਇੱਕ ਕਰੋੜ ਤਰਵੰਜਾ ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਪਾਈਪਾਂ ਦਾ ਕੰਮ ਸ਼ੁਰੂ

16/01/2025

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੀਡੀਪੀਓ ਗੁਰਵਿੰਦਰ ਸਿੰਘ ਨੂੰ ਦਿੱਤਾ ਮੰਗ ਪੱਤਰ

14/01/2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਵਿੱਚ ਹੋਈ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਦੀ ਚੋਣ, ਸਰਬਸੰਮਤੀ ਨਾਲ ਮਨਿੰਦਰ ਸਿੰਘ ਪ੍ਰਧਾਨ ਤੇ ਜਸਪ੍ਰੀਤ ਕੌਰ ਨੂੰ ਵਾਇਸ ਪ੍ਰਧਾਨ ਚੁਣਿਆ

14/01/2025

ਨਗਰ ਪੰਚਾਇਤ ਦਿੜ੍ਹਬਾ ਦਾ ਪ੍ਰਧਾਨ ਮਨਿੰਦਰ ਸਿੰਘ ਨੂੰ ਚੁਣਿਆ

05/01/2025

ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ

05/01/2025

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਮੁਸਲਿਮ ਭਾਈਚਾਰੇ ਵੱਲੋਂ ਸਿੱਖ ਸੰਗਤਾਂ ਲਈ ਚਾਹ ਦਾ ਲੰਗਰ ਲਗਾਇਆ

30/12/2024

ਕਿਸਾਨ ਮਜ਼ਦੂਰ ਮੋਰਚਾ ਤੇ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਪੂਰ ਸਮਰਥਨ
ਦੁਕਾਨਦਾਰਾਂ ਨੇ ਸਵੇਰੇ ਤੋਂ ਹੀ ਦੁਕਾਨਾਂ ਬੰਦ ਰੱਖ ਕੇ ਦਿੱਤਾ ਸਮਰਥਨ

30/12/2024

ਕਿਸਾਨ ਜਥੇਬੰਦੀਆਂ ਵੱਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਰੱਖ ਕੇ ਦਿੱਤਾ ਸਮਰਥਨ

24/12/2024

ਡਾ ਬੀ ਆਰ ਅੰਬੇਡਕਰ ਐਜ਼ੂਕੇਸ਼ਨਲ ਐਂਡ ਵੈਲਫੇਅਰ ਫੈਡਰੇਸ਼ਨ ਵੱਲੋਂ ਵਜ਼ੀਫਾ ਪ੍ਰੀਖਿਆ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸੰਸਥਾ ਵੱਲੋਂ ਮਸ਼ਹੂਰ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਕਹਾਣੀਕਾਰ ਗੁਰਮੀਤ ਸਿੰਘ ਕੜਿਆਲਵੀ, ਮਾਸਟਰ ਕੁਲਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਕੀਤਾ ਸਨਮਾਨਿਤ

23/12/2024

ਦਿੜ੍ਹਬਾ ਨਗਰ ਪੰਚਾਇਤ ਦੇ ਨਵੇਂ ਚੁਣੇ ਮੈਂਬਰਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਐੱਸਡੀਐੱਮ ਰਾਜੇਸ਼ ਕੁਮਾਰ ਸ਼ਰਮਾ ਨੇ ਪ੍ਰਮਾਣ ਪੱਤਰ ਤਕਸੀਮ ਕੀਤੇ

Address

Sangrur

Alerts

Be the first to know and let us send you an email when Punjab86 news posts news and promotions. Your email address will not be used for any other purpose, and you can unsubscribe at any time.

Contact The Business

Send a message to Punjab86 news:

Share