11/09/2026
ਰਹਿਰਾਸ ਸਾਹਿਬ ਜੀ🙏🙏🌹🌹
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ।।ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ।।੨।।
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ।।ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ।।ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ।।ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ।।ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ।।੩।।
🌹🙏 ਰਹਿਰਾਸ ਸਾਹਿਬ ਜੀ ਦਾ ਪਾਵਨ ਵੇਲਾ ਹੈ ਜੀ 🙏🌹
ਆਓ ਕੁਝ ਪਲ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਠ ਕੇ ਨਾਮ ਸਿਮਰੀਏ ਤੇ ਆਪਣੇ ਮਨ ਨੂੰ ਸ਼ਾਂਤ ਕਰੀਏ।
ਵਾਹਿਗੁਰੂ ਜੀ ਸਭ ਦੇ ਘਰਾਂ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਤੇ ਚੜ੍ਹਦੀ ਕਲਾ ਬਖ਼ਸ਼ਣ ਜੀ। 🙏
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ 🌸