23/01/2025
ਮਹਾਨ ਜਰਨੈਲ ਭਾਈ ਜੈਤਾ ਜੀ ਦੀ ਯਾਦ ਵਿੱਚ ਪਿੰਡ ਤਾਰੂਆਣਾ ਜਿਲਾ ਸਿਰਸਾ ਅਸਥਾਨ ਬਾਬਾ ਸਰਬਦਿਆਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ 23 ਜਨਵਰੀ 2025 ਨੂੰ ਭੋਗ ਪਾਏ ਗਏ ਉਪਰੰਤ ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਦਾਦੂ ਸਾਹਿਬ ਨੇ ਰਸਭਿੰਨਾ ਕੀਰਤਨ ਕੀਤਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਚੱਲ ਰਹੀ ਕਾਰ ਸੇਵਾ ਵਿੱਚ 51000 ਰੁਪਏ ਮੌਕੇ ਤੇ ਭੇਂਟ ਕੀਤੇ ਪ੍ਰਬੰਧਕਾਂ ਵੱਲੋਂ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ..... ਹਾਜ਼ਰ ਸਿੱਖ ਸੰਗਤਾਂ