
15/09/2025
ਬਰਨਾਲਾ ਦੇ ਪਿੰਡ ਕੱਟੂ ਦੀ ਪੰਚਾਇਤ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਪਿੰਡ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਮਤਾ ਪਾਸ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜ਼ਿਮੀਦਾਰ ਤੇ SC ਭਾਈਚਾਰੇ ਦੇ ਲੋਕ ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਾਪਰਟੀ ਨਹੀੰ ਵੇਚਣਗੇ। ਪ੍ਰਵਾਸੀ ਮਜ਼ਦੂਰਾਂ ਦੇ ਆਧਾਰ ਕਾਰਡ ਤੇ ਪਹਿਚਾਣ ਪੱਤਰ ਨਹੀਂ ਬਣਾਏ ਜਾਣਗੇ।