26/10/2023
*ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੰਦਾਚੌਰ ਜ਼ਿਲ੍ਹਾ ਹੁਸ਼ਿਆਰਪੁਰ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਦੇ ਸੁੰਦਰ ਦੀਵਾਨ ਸਜਾਏ ਗਏ ਜਿਸ ਵਿੱਚ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਆਰਤੀ ਅਤੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ ਗਈ ਭਾਈ ਸਰਬਜੀਤ ਸਿੰਘ ਬੇਗੇਪੁਰ ਭਾਈ ਹਰਪ੍ਰੀਤ ਸਿੰਘ ਬੱਬੇਹਾਲੀ ਭਾਈ ਅਰੁਣਪ੍ਰੀਤ ਸਿੰਘ ਸੈਦੋਲੇਹਲ*