
02/08/2025
ਮੁੱਖ ਮੰਤਰੀ Bhagwant Mann ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀ ਪੂਰੀ ਕੈਬਿਨੇਟ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ 'ਚ ਸੇਵਾ ਲਈ ਤਤਪਰ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸੂਬਾ ਸਰਕਾਰ ਵੱਲੋਂ ਪੂਰਨ ਸ਼ਰਧਾ ਤੇ ਸਤਿਕਾਰ ਨਾਲ਼ ਮਨਾਇਆ ਜਾਵੇਗਾ।