01/12/2025
ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭੈਣੀ ਬਿਦੇਸ਼ਾਂ ਵਿੱਚ ਬੀਤੇ ਕੁੱਝ ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ਦੇ ਵਿੱਚ ਗ੍ਰੰਥੀ ਸਿੰਘ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੀ ਸਾਰੀ ਘਟਨਾ ਹੋਈ ਸੀਸੀ ਟੀਵੀ ਕੈਮਰੇ ਦੇ ਵਿੱਚ ਕੈਂਦ
ਇਸ ਸਬੰਧੀ ਜਦੋਂ ਦੂਸਰੀ ਧਿਰ ਦੇ ਨਾਲ ਗੱਲ ਕੀਤੀ ਤਾਂ ਦੂਸਰੀ ਧਿਰ ਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਹੋਇਆ ਦੱਸੀ ਪੂਰੀ ਜਾਣਕਾਰੀ