Ramgarhia Akal Jathebandi Mansa

  • Home
  • Ramgarhia Akal Jathebandi Mansa

Ramgarhia Akal Jathebandi Mansa news & media website

ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੀ ਨਵੀਂ ਚੁਣੀ ਗਈ ਸੂਬਾ ਟੀਮ ਅਤੇ ਰਾਜਨੀਤਕ ਵਿੰਗ ਦੀ ਪਲੇਠੀ ਮੀਟਿੰਗ ਅੱਜ ਗੁਰਦੁਆਰਾ ਮਸਤੂਆਣਾ ਸਾਹਿਬ (ਸੰਗਰੂ...
03/12/2025

ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੀ ਨਵੀਂ ਚੁਣੀ ਗਈ ਸੂਬਾ ਟੀਮ ਅਤੇ ਰਾਜਨੀਤਕ ਵਿੰਗ ਦੀ ਪਲੇਠੀ ਮੀਟਿੰਗ ਅੱਜ ਗੁਰਦੁਆਰਾ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ। ਪੰਜਾਬ ਦੇ ਹਰ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾ ਦੀ ਨਿਯੁਕਤੀ 31 ਜਨਵਰੀ 2026 ਤੱਕ ਕੀਤੀ ਜਾਵੇਗੀ ਅਤੇ ਰਾਜਨੀਤਕ ਵਿੰਗ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ ਆਪਣੀ 5 ਮੈਂਬਰੀ ਕਮੇਟੀ ਦਾ ਗਠਨ ਜ਼ਲਦ ਕਰੇਗਾ।

26/11/2025
ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਟੀਮ ਦੀ ਹੋਣਹਾਰ ਮੈਂਬਰ ਸਾਡੀ ਛੋਟੀ ਭੈਣ ਅਮਨਜੋਤ ਕੌਰ ਰਾਮਗੜ੍ਹੀਆ ਦਾ ਆਪਣੇ ਗ੍ਰਹਿ ਮੋਹਾਲੀ ਵਿਖੇ ਪਹੁੰਚਣ ਮੌਕੇ...
07/11/2025

ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਟੀਮ ਦੀ ਹੋਣਹਾਰ ਮੈਂਬਰ ਸਾਡੀ ਛੋਟੀ ਭੈਣ ਅਮਨਜੋਤ ਕੌਰ ਰਾਮਗੜ੍ਹੀਆ ਦਾ ਆਪਣੇ ਗ੍ਰਹਿ ਮੋਹਾਲੀ ਵਿਖੇ ਪਹੁੰਚਣ ਮੌਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਮੋਹਾਲੀ ਦੇ ਆਗੂ ਸਾਹਿਬਾਨਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਾਨੂੰ ਮਾਣ ਹੈ ਰਾਮਗੜ੍ਹੀਆ ਹੋਣ ‘ਤੇ…

ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਜਿਲ੍ਹਾ ਮਾਨਸਾ ਦੀ ਟੀਮ ਵੱਲੋਂ ਸੂਬਾ ਸਲਾਹਕਾਰ ਜਸਵਿੰਦਰ ਸਿੰਘ ਕਾਕੂ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾ...
01/11/2025

ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਜਿਲ੍ਹਾ ਮਾਨਸਾ ਦੀ ਟੀਮ ਵੱਲੋਂ ਸੂਬਾ ਸਲਾਹਕਾਰ ਜਸਵਿੰਦਰ ਸਿੰਘ ਕਾਕੂ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਜੀ ਪਰਮਾਤਮਾ ਹਮੇਸ਼ਾ ਚੜ੍ਹਦੀਕਲਾ ਚ ਰੱਖੇ

ਰਾਮਗੜ੍ਹੀਆ ਅਕਾਲ ਜੱਥੇਬੰਦੀ ਵੱਲੋਂ  ਨਵ ਨਿਯੁਕਤ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ਜੀ 🙏🏻
22/10/2025

ਰਾਮਗੜ੍ਹੀਆ ਅਕਾਲ ਜੱਥੇਬੰਦੀ ਵੱਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ਜੀ 🙏🏻

ਸੰਚ ਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ
18/09/2025

ਸੰਚ ਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ

ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਜ਼ਿਲ੍ਹਾ ਮਾਨਸਾ ਹਲਕਾ ਸਰਦੂਲਗੜ੍ਹ ਦੇ ਪ੍ਰੈਸ ਸਕੱਤਰ ਅੰਤਰਪਾਲ ਸਿੰਘ ਰੁਪਾਲ ਦੇ ਸੱਸ ਜੋ ਕੇ ਕੁਝ ਦਿਨ ਪਹਿਲਾ ਗੁ...
15/05/2025

ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਜ਼ਿਲ੍ਹਾ ਮਾਨਸਾ ਹਲਕਾ ਸਰਦੂਲਗੜ੍ਹ ਦੇ ਪ੍ਰੈਸ ਸਕੱਤਰ ਅੰਤਰਪਾਲ ਸਿੰਘ ਰੁਪਾਲ ਦੇ ਸੱਸ ਜੋ ਕੇ ਕੁਝ ਦਿਨ ਪਹਿਲਾ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਸੋਂ ਉਹਨਾਂ ਦੀ ਅੰਤਿਮ ਅਰਦਾਸ ਵਿਚ ਸਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ
ਅੰਤਰਪਾਲ ਸਿੰਘ ਰੁਪਾਲ (ਪ੍ਰੈਸ ਸਕੱਤਰ RAJ )
98098 21521

Address


Telephone

+919465559265

Website

Alerts

Be the first to know and let us send you an email when Ramgarhia Akal Jathebandi Mansa posts news and promotions. Your email address will not be used for any other purpose, and you can unsubscribe at any time.

Contact The Business

Send a message to Ramgarhia Akal Jathebandi Mansa:

  • Want your business to be the top-listed Media Company?

Share