10/07/2025
ਗੁਰੂ ਪੂਰਨਮਾਸ਼ੀ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਚਰਨ ਸਿੰਘ ਜੀ ਦੀ ਮਿੱਠੀ ਤੇ ਨਿੱਘੀ ਯਾਦ ਨੂੰ ਸਮਰਪਿਤ ਸੰਤ ਸਮਾਗਮ। ਗੁਰਦੁਆਰਾ ਸ਼ਹੀਦ ਸਿੰਘਾਂ ,ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ,ਡਗਾਣਾ ਰੋਡ, ਹੁਸ਼ਿਆਰਪੁਰ । ਮੁੱਖ ਸੇਵਾਦਾਰ ਸੰਤ ਬਾਬਾ ਰਣਜੀਤ ਸਿੰਘ ਜੀ । ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ । mob.9463444029