31/10/2025
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ... ICC Women's World Cup 2025 ਦੇ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ...
ਟੀਮ ਦੀ ਕਪਤਾਨ ਤੇ ਪੰਜਾਬ ਦੀ ਸ਼ਾਨ ਹਰਮਨਪ੍ਰੀਤ ਕੌਰ ਸਣੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ...
🇮🇳 ਚੱਕ ਦੇ ਇੰਡੀਆ...