01/09/2026
ਪੰਜਾਬ ਦੇ ਨਹਿਰੀ ਪਾਣੀ ਨੂੰ ਆਪਣੀ ਜਾਗੀਰ ਸਮਝ ਕੇ ਹੋਰਨਾਂ ਸੂਬਿਆਂ ਨੂੰ ਵੰਡਣ ਵਾਲੇ ਵਿਰੋਧੀਆਂ ਨੇ ਪੰਜਾਬ ਨੂੰ ਰੇਗਿਸਤਾਨ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ। ਪਰ ਮਾਨ ਸਰਕਾਰ ਆਪਣੇ ਯਤਨਾਂ ਸਦਕਾ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ 'ਰੰਗਲਾ ਪੰਜਾਬ' ਬਣਾਉਣ ਦੀ ਰਾਹ 'ਤੇ ਲਿਜਾ ਰਹੀ ਹੈ।