15/11/2025
ਐਸਪੀ ਹੈਡ ਕੁਆਰਟਰ ਅਜੇ ਰਾਜ ਨੇ ਕਿਹਾ ਕਿ ਨਛੱਤਰ ਸਿੰਘ ਸਮੇਤ 12 ਬੰਦਿਆਂ ਦੇ ਮਾਮਲਾ ਦਰਜ ਕੀਤਾ ਗਿਆ ਹੈ। ਅੱਜ ਨਛੱਤਰ ਸਿੰਘ ਨੂੰ ਸੀਆਈਏ ਸਟਾਫ ਤੇ ਇੰਚਾਰਜ ਨੇ ਅੰਮ੍ਰਿਤਸਰ ਰਣਜੀਤ ਐਵਨਿਊ ਤੋਂ ਗ੍ਰਿਫਤਾਰ ਕੀਤਾ ਹੈ।
ਪੰਜ ਤਰੀਕ ਨੂੰ ਚੋਣਾਂ ਦੇ ਦੌਰਾਨ ਇਹਨਾਂ ਵੱਲੋਂ ਸੀਆਈਏ ਸਟਾਫ ਦੇ ਮੁਲਾਜ਼ਮਾਂ ਨੂੰ ਹਰਾਸਮੈਂਟ ਕੀਤਾ ਸੀ। ਜਿਸ ਦੀ ਵੀਡੀਓ ਵਾਇਰਲ ਹੋਈ ਸੀ ਉਸ ਤੋਂ ਬਾਅਦ ਇਹ ਮਾਮਲਾ ਦੀ ਜਾਚ ਕਰਕੇ ਪਰਚਾ ਦਰਜ ਕੀਤਾ ਗਿਆ ਹੈ