Harcharan singh Brar Sotha

  • Home
  • Harcharan singh Brar Sotha

Harcharan singh Brar Sotha Contact information, map and directions, contact form, opening hours, services, ratings, photos, videos and announcements from Harcharan singh Brar Sotha, Video Creator, muktsar, Muktsar Road, .

ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਦੌਰਾਨ…
19/05/2026

ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਦੌਰਾਨ…

ਸੁਲਤਾਨ-ਉਲ-ਕੌਮ ਸ. ਜੱਸਾ ਸਿੰਘ ਆਹਲੂਵਾਲੀਆ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ
19/05/2026

ਸੁਲਤਾਨ-ਉਲ-ਕੌਮ ਸ. ਜੱਸਾ ਸਿੰਘ ਆਹਲੂਵਾਲੀਆ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ

ਬੀਤੇ ਦਿਨ ਹਲਕਾ ਸ਼੍ਰੀ ਮੁਕਤਸਰ ਸਾਹਿਬ ਦੀਆ ਐਮ.ਸੀ. ਚੋਣਾਂ ਵਿੱਚ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ….
18/05/2026

ਬੀਤੇ ਦਿਨ ਹਲਕਾ ਸ਼੍ਰੀ ਮੁਕਤਸਰ ਸਾਹਿਬ ਦੀਆ ਐਮ.ਸੀ. ਚੋਣਾਂ ਵਿੱਚ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ….

ਬੀਤੇ ਦਿਨ ਮੁਕਤਸਰ ਦੀਆ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ….
17/05/2026

ਬੀਤੇ ਦਿਨ ਮੁਕਤਸਰ ਦੀਆ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ….

ਸ.ਸ਼ੇਰ ਸਿੰਘ ਘੁਬਾਇਆ ਜੀ (ਐਮ.ਪੀ. ਫਿਰੋਜ਼ਪੁਰ) ਦੀ ਸਪੁੱਤਰੀ ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਸ਼ਾਮਲ ਹੋ ਕੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ...
14/05/2026

ਸ.ਸ਼ੇਰ ਸਿੰਘ ਘੁਬਾਇਆ ਜੀ (ਐਮ.ਪੀ. ਫਿਰੋਜ਼ਪੁਰ) ਦੀ ਸਪੁੱਤਰੀ ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਸ਼ਾਮਲ ਹੋ ਕੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਨਵੇਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ।

ਮੇਰੇ ਬਹੁਤ ਹੀ ਸਤਿਕਾਰਯੋਗ ਸ਼੍ਰੀ ਹਰੀਸ਼ ਚੌਧਰੀ ਜੀ ਨੂੰ ਜਨਮਦਿਨ ਦੀਆਂ ਬਹੁਤ - ਬਹੁਤ ਮੁਬਾਰਕਾਂ । ਤੁਹਾਡੀ ਮਿਹਨਤ, ਸਮਰਪਣ ਅਤੇ ਲੀਡਰਸ਼ਿਪ ਸਾਡੇ...
13/05/2026

ਮੇਰੇ ਬਹੁਤ ਹੀ ਸਤਿਕਾਰਯੋਗ ਸ਼੍ਰੀ ਹਰੀਸ਼ ਚੌਧਰੀ ਜੀ ਨੂੰ ਜਨਮਦਿਨ ਦੀਆਂ ਬਹੁਤ - ਬਹੁਤ ਮੁਬਾਰਕਾਂ ।

ਤੁਹਾਡੀ ਮਿਹਨਤ, ਸਮਰਪਣ ਅਤੇ ਲੀਡਰਸ਼ਿਪ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਤੁਸੀਂ ਹਮੇਸ਼ਾ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ ਅਤੇ ਉੱਚਾਈਆਂ ਨੂੰ ਛੂਹਦੇ ਰਹੋ। ਰੱਬ ਤੁਹਾਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹੋਰ ਵੱਡੀਆਂ ਕਾਮਯਾਬੀਆਂ ਬਖ਼ਸ਼ੇ।

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 2 ਭੁੱਲਰ ਕਲੋਨੀ ਵਿਖੇ ਮੀਟਿੰਗ ਦੌਰਾਨ।
13/05/2026

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 2 ਭੁੱਲਰ ਕਲੋਨੀ ਵਿਖੇ ਮੀਟਿੰਗ ਦੌਰਾਨ।

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ੀ ਹੋਈ ਚੜ੍ਹਦੀ ਕਲਾ ਅਤੇ ਨਿਆਂ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ...
12/05/2026

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ੀ ਹੋਈ ਚੜ੍ਹਦੀ ਕਲਾ ਅਤੇ ਨਿਆਂ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਿੱਖ ਕੌਮ ਨੂੰ ਇਕੱਠਾ ਕਰਕੇ ਜ਼ੁਲਮ ਦੇ ਖ਼ਿਲਾਫ਼ ਇਤਿਹਾਸਕ ਲੜਾਈ ਲੜੀ। ਚੱਪੜ ਚਿੜੀ ਦੇ ਮੈਦਾਨ ਵਿੱਚ ਮਿਲੀ ਜਿੱਤ ਅਤੇ ਸਰਹਿੰਦ ਦੀ ਫ਼ਤਿਹ ਨੇ ਇਹ ਸਾਬਤ ਕੀਤਾ ਕਿ ਸੱਚ ਅਤੇ ਹੱਕ ਲਈ ਲੜਨ ਵਾਲੀਆਂ ਕੌਮਾਂ ਨੂੰ ਕੋਈ ਵੀ ਤਾਕਤ ਝੁਕਾ ਨਹੀਂ ਸਕਦੀ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਮੌਜੂਦਗੀ ਵਿੱਚ ਸੀਨੀਅਰ ਆਗੂ ਐਡਵੋਕੇਟ ਕਰਨਵੀਰ ਸਿੰਘ ਇਦੌਰਾ ...
06/05/2026

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਮੌਜੂਦਗੀ ਵਿੱਚ ਸੀਨੀਅਰ ਆਗੂ ਐਡਵੋਕੇਟ ਕਰਨਵੀਰ ਸਿੰਘ ਇਦੌਰਾ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ

ਮਹਾਨ ਸਿੱਖ ਸੂਰਬੀਰ “40 ਮੁਕਤਿਆਂ” ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਮੌਕੇ ਸ਼ਹੀਦ ਸਿੰਘਾਂ ਨੂੰ ਤਹਿ ਦਿਲੋਂ ਸਤਿਕਾ...
04/05/2026

ਮਹਾਨ ਸਿੱਖ ਸੂਰਬੀਰ “40 ਮੁਕਤਿਆਂ” ਦੀ ਯਾਦ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਮੌਕੇ ਸ਼ਹੀਦ ਸਿੰਘਾਂ ਨੂੰ ਤਹਿ ਦਿਲੋਂ ਸਤਿਕਾਰ ਭੇਟ ਕਰਦੇ ਹਾਂ। ‘ਖਿਦਰਾਣੇ ਦੀ ਢਾਬ’ ਵਿਖੇ ਜੰਗ ਦੇ ਮੈਦਾਨ ‘ਚ ਇਤਿਹਾਸ ਸਿਰਜਣ ਵਾਲੇ ਨਿਧੜਕ ਸਿੰਘ 40 ਮੁਕਤਿਆਂ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ‘ਤੇ, ਮੈਂ ਸਾਡੇ ਦੇਸ਼ ਦੀ ਤਰੱਕੀ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾਉਣ ਵਾਲੇ ਮਿਹਨਤੀ ਕਿਰਤੀਆਂ ਦੀ ਲਗਨ ਨੂ...
01/05/2026

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ‘ਤੇ, ਮੈਂ ਸਾਡੇ ਦੇਸ਼ ਦੀ ਤਰੱਕੀ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾਉਣ ਵਾਲੇ ਮਿਹਨਤੀ ਕਿਰਤੀਆਂ ਦੀ ਲਗਨ ਨੂੰ ਸਲਾਮ ਕਰਦਾ ਹਾਂ।

Address

Muktsar, Muktsar Road

152026

Alerts

Be the first to know and let us send you an email when Harcharan singh Brar Sotha posts news and promotions. Your email address will not be used for any other purpose, and you can unsubscribe at any time.

Contact The Business

Send a message to Harcharan singh Brar Sotha:

  • Want your business to be the top-listed Media Company?

Share