
10/02/2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਮੰਗ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 3000 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ।