Punjab News

Punjab News US based news channel bringing you all the latest breaking news from Punjab and the Punjabi diaspora.

Documentary on Jagtar Singh Johal to commemorate his 4 years of arbitrary detention.
11/04/2021

Documentary on Jagtar Singh Johal to commemorate his 4 years of arbitrary detention.

British born and bred national, Jagtar Singh Johal travelled to India to get married in October 2017, after his marriage he decided to stay to complete his w...

07/27/2020

ਸ਼ਹੀਦ ਭਾਈ ਅਵਤਾਰ ਸਿੰਘ ਰੂਪੋਵਾਲੀ ਦੀ ਬੇਟੀ ਨਾਲ ਕੁੱਟਮਾਰ!
ਦੂਜੇ ਪਿਓ ਅਤੇ ਦਾਦਕੇ ਪਰਿਵਾਰ 'ਤੇ ਲਾਏ ਗੰਭੀਰ ਇਲਜ਼ਾਮ

ਸਿੱਖ ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵੱਲੋਂ ਕੁੱਟਮਾਰ, ਕਕਾਰਾਂ ਦੀ ਬੇਅਦਬੀਅੱਜ ਚੰਡੀਗੜ ਅਤੇ ਮੋਹਾਲੀ ਤੋ ਪਹਿਰੇਦਾਰ ਦੇ ਜਿਲਾ ਇੰਚਾਰਜ ਮੇਜਰ ਸਿੰ...
05/22/2020

ਸਿੱਖ ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵੱਲੋਂ ਕੁੱਟਮਾਰ, ਕਕਾਰਾਂ ਦੀ ਬੇਅਦਬੀ

ਅੱਜ ਚੰਡੀਗੜ ਅਤੇ ਮੋਹਾਲੀ ਤੋ ਪਹਿਰੇਦਾਰ ਦੇ ਜਿਲਾ ਇੰਚਾਰਜ ਮੇਜਰ ਸਿੰਘ ਪੰਜਾਬੀ ਨੂੰ ਏ ਐਸ ਆਈ ਓਮ ਪਰਕਾਸ਼ ਅਤੇ ਅਮਰ ਨਾਥ ਨੇ ਧਕੇ ਨਾਲ ਪਹਿਲੇ ਫੇਸ ਦੇ ਥਾਣੇ ਲਿਜਾ ਕੇ ਬੇਰਹਿਮੀ ਨਾਲ ਕੁੱਟਿਆ

ਮੇਜਰ ਸਿੰਘ ਇਸ ਸਮੇ 6 ਫੇਜ਼ ਹਸਪਤਾਲ਼ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) 'ਚ ਦਾਖਲ ਹਨ।

05/21/2020
Coronavirus in Melbourne: Sikh Volunteers Australia rallies around community in need!
04/11/2020

Coronavirus in Melbourne: Sikh Volunteers Australia rallies around community in need!

ਗੁਰਦਾਸ ਮਾਨ ਦੇ ਬੇਟੇ ਗੁਰਇੱਕ ਮਾਨ ਦੇ ਵਿਆਹ ਦੀ ਤਸਵੀਰ
02/01/2020

ਗੁਰਦਾਸ ਮਾਨ ਦੇ ਬੇਟੇ ਗੁਰਇੱਕ ਮਾਨ ਦੇ ਵਿਆਹ ਦੀ ਤਸਵੀਰ

Mukhwak 01-02-2020 from Sachkhand Sri Harmandir Sahib, Sri Amritsar.ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬ...
02/01/2020

Mukhwak 01-02-2020 from Sachkhand Sri Harmandir Sahib, Sri Amritsar.
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਸ਼ਨਿਚਰਵਾਰ, ੧੯ ਮਾਘ (ਸੰਮਤ ੫੫੧ ਨਾਨਕਸ਼ਾਹੀ) ੧ ਫਰਵਰੀ, ੨੦੨੦ (ਅੰਗ: ੭੦੮)

ਪੰਜਾਬੀ ਵਿਆਖਿਆ :
ਸਲੋਕ ॥
ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।
English Translation:
SHALOK:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

Saturday, 19th Maagh (Samvat 551 Nanakshahi) 1st February, 2020 (Page: 708)

Address

771 Broadway
New York, NY
10003

Website

Alerts

Be the first to know and let us send you an email when Punjab News posts news and promotions. Your email address will not be used for any other purpose, and you can unsubscribe at any time.

Share