Sikhs History Tv

Sikhs History Tv ਇਹ ਪੇਜ ਸਿੱਖੀ ਦੇ ਪ੍ਰਚਾਰ ਲਈ ਬਣਾਇਆ ਗਿਆ ਹੈ ਜਿਆਦਾ ਤੋਂ ਜਿਆਦਾ ਸ਼ੇਅਰ ਕਰੋ ਜੀ

ਸੰਗਤਾਂ ਵੱਲੋਂ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ
10/26/2021
ਇਸ ਜਗ੍ਹਾ ਤੋਂ ਆਈ ਵੱਡੀ ਖਬਰ - Punjabi In World

ਸੰਗਤਾਂ ਵੱਲੋਂ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ

ਹੁਣ ਬਾਬਾ ਜੀ ਬਾਰੇ ਗਲਤ ਸ਼-ਬ-ਦਾ-ਵ-ਲੀ ਵਰਤਣ ਵਾਲਿਆਂ ਦੀ ਫੜਨ ਨੂੰ ਲੈਕੇ ਸੰਗਤਾਂ ਵੱਲੋਂ ਧਰਨਾ ਲਾਇਆ ਗਿਆ ਹੈ।ਜਿਸ ਬਾਰੇ ਤਾਜ਼ਾ ਜਾਣਕਾਰੀ ਸ.....

ਕੇਂਦਰ ਸਰਕਾਰ ਦੀਵਾਲੀ ਤੇ ਇਨ੍ਹਾਂ ਲੋਕਾਂ ਨੂੰ ਦੇਵੇਗੀ ਵੱਡਾ ਤੋਹਫ਼ਾ
10/25/2021
ਕੇਂਦਰ ਸਰਕਾਰ ਦੀਵਾਲੀ ਤੇ ਇਨ੍ਹਾਂ ਲੋਕਾਂ ਨੂੰ ਦੇਵੇਗੀ ਵੱਡਾ ਤੋਹਫ਼ਾ - Punjabi In World

ਕੇਂਦਰ ਸਰਕਾਰ ਦੀਵਾਲੀ ਤੇ ਇਨ੍ਹਾਂ ਲੋਕਾਂ ਨੂੰ ਦੇਵੇਗੀ ਵੱਡਾ ਤੋਹਫ਼ਾ

ਸਰਕਾਰ ਨੇ ਵਿੱਤੀ ਸਾਲ 2020-21 ਲਈ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਗੈਰ-ਉਤਪਾਦਕਤਾ ਬੋਨਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰਾਲੇ ਦੇ ਖਰ....

🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹ...
10/25/2021

🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਮੁੱਖਵਾਕ: ੦੯ ਕੱਤਕ (ਸੰਮਤ ੫੫੩ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 09th Katak (Samvat 553 Nanakshahi) 25-October-2021
​🌺🌹📖 *"ਅੰਗ (ANG) - ੬੬੦ (660)"*🌹🌺

*ਧਨਾਸਰੀ ਮਹਲਾ ੧ ਘਰੁ ੧ ਚਉਪਦੇ*
*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
*ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥*

*ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ। ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩। ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ। ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪। ਵਿਟਹੁ = ਤੋਂ। ਸਾਹਿਬ = ਹੇ ਸਾਹਿਬ!*

*ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਣ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ* *॥੪॥੧॥*

*धनासरी महला १ घरु १ चउपदे*
*ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥*
*जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोइ ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोइ जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोइ ॥ नानकु ता का दासु है बिंद बिंद चुख चुख होइ ॥४॥ साहिब तेरे नाम विटहु बिंद बिंद चुख चुख होइ ॥१॥ रहाउ ॥४॥१॥*

*अर्थ: राग धनासरी ,घर १ मे गुरू नानक देव जी की चार-बँदां वाली बाणी।*
*अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों मे नही आता, जिस का प्रकाश अपने अाप से हुआ है और जो सतिगुरु की कृपा से मिलता है। (जगत दुखों का समुंद्र है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दिखता) जिस के पास जा कर मैं अरजोई-अरदास करू। (इस लिए और आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बक्शीश तो करता रहता है (परन्तु वह मेरी रोज की बेनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वो ही बचाता है। हे मेरी जिन्दे! ध्यान से सुन (उस मालिक का सहारा लेने से ही दुखों से समुंद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाजिर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे प्रेशान हो जाता हूँ। मुझे कोई वह बड़ी दात दें, जिस करके मे तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरझोई कर सका ॥१॥ रहाउ ॥ (दुखों के इस सागर से तरन लिए) मैं अपने मालक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालक) का ही सेवक है, उस मालक से ही खिन खिन सदके जाता है ॥४॥ हे मेरे मालक! मैं तेरे नाम से खिन खिन कुर्बान जाता हूँ ॥१॥ रहाउ ॥४॥१॥*

*Dhhanaasaree Mahalaa 1 Ghar 1 Choupade*
*Ik Oankaar Sat Naam Kartaa Purakh Nirabhau Nirvair Akaal Moorat Ajoonee Saibhang Gur Parsaad ||*
*Jeeo Ddart Hai Aapnaa Kai Siu Karee Pukaar || Dookh Visaaran Seveaa Sadaa Sadaa Daataar ||1|| Saahib Meraa Neet Navaa Sadaa Sadaa Daataar ||1|| Rahaau || Andin Saahib Seveeai Ant Shhaddaae Soe || Sun Sun Meree Kaamnee Paar Outhaaraa Hoe ||2|| Daeaal Terai Naam Taraa || Sad Kurbaanai Jaau ||1|| Rahaau || Sarbang Saachaa Ek Hai Doojaa Naahee Koe || Taa Kee Sevaa So Kare Jaa Kau Nadar Kare ||3|| Tudhh Baajh Piaare Kev Rahaa || Saa Vaddiaaee Deh Jit Naam Tere Laag Rehaan || Doojaa Naahee Koe Jis Aagai Piaare Jaae Kahaa* *||1|| Rahaau || Sevee Saahib Aapnaa Avar N Jaañchau Koe || Naanak Taa Kaa Daas Hai Bind Bind Chukh Chukh Hoe ||4|| Saahib Tere Naam Vittahu Bind Bind Chukh Chukh Hoe ||1|| Rahaau ||4||1||*

*Meaning: Dhhanaasaree Mahalaa 1 Ghar 1 Choupade*
*One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:*
*My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||*

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟

*ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)*
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ

Address

USA
New York, NY

Telephone

(860) 226-0311

Website

Alerts

Be the first to know and let us send you an email when Sikhs History Tv posts news and promotions. Your email address will not be used for any other purpose, and you can unsubscribe at any time.

Contact The Business

Send a message to Sikhs History Tv:

Nearby media companies

Other New York media companies

Show All

Comments

Those who are interested for meditation can join with this link. It is free for all
ਦੇਸ਼ ਦੇ ਹਸਪਤਾਲਾਂ ਵਿਚ ਆਕਸੀਜਨ ਮੁੱਕ ਗਈ ਹੈ, ਪਰ ਭਗਤ ਫ਼ਿਕਰ ਨਾ ਕਰਨ ਬਸ ਪਟੇਲ ਦੀ 3 ਹਜ਼ਾਰ ਕਰੋੜ ਦੀ ਮੂਰਤੀ ਚੱਟ ਲੈਣ ਸਾਹ ਆਜੂ..
Plzzzz sharrreeee
#DhanShriGuruGobindSinghJi by 6yrs Old Karanveer Singh
ਚੜ੍ਹਦਾ ਪੰਜਾਬ - Rising Punjab Nationalism and Resistance from the Margins Indian nationalism has always been an intensely exclusionary project as it was built in the mould of Hindutva from its very beginning. As a result, Indian nationalism only creates space for a very narrow segment of the population while violently policing all excluded groups to varying degrees from assimilation to genocide. We will speak to Kanupriya, a student leader and first female president of Panjab University’s Students Council, about the evolving face of Indian nationalism and violence against women, Dalits, farmers, students, Sikhs, and other communities while also engaging with the ongoing resistances to fascism. Register below to join our discussion taking place on Saturday March 13 at 9:30 PM Sri Amritsar Time / 11 AM EST / 8 AM PST / 4 PM GMT https://us02web.zoom.us/.../reg.../WN__Sd6pvRzS-CacJ0pAZFPFw
https://youtu.be/4DB-y4W5viU ਘੈਂਟ ਪੰਜਾਬੀ ਗੀਤ ਸੁਣੋਂ ਤੇ ਲਾਇਕ ਸ਼ੇਅਰ ਕਮੇਂਟ ਕਰਨਾ ਜੀ ਚੈਨਲ ਨੂੰ subcrib ਕਰਨਾ ਜੀ
Petition Link 👇🏻 ਕਿਰਪਾ ਕਰਕੇ ਹਰੇਕ ਮੈਂਬਰ ਆਪਣੇ ਪਰਿਵਾਰ ਦੇ ਹਰੇਕ ਜੀਅ ਲਈ ਜਿਸ ਦੀ ਉਮਰ 13 ਸਾਲ ਤੋਂ ਉੱਪਰ ਆ ਇਹ ਪਟੀਸ਼ਨ ਸਾਈਨ ਕਰੇ ਤਾਂ ਜੋ ਭਾਰਤ ਵਿੱਚ ਕਿਸਾਨਾਂ ਪ੍ਰਤੀ ਜੋ ਮਨੁੱਖੀ ਹੱਕਾਂ ਦੀ ਉਲੰਘਣਾ ਹੋ ਰਹੀ ਹੈ ਉਸ ਦਾ ਮੁੱਦਾ ਯੂਨਾਈਟਿਡ ਨੇਸ਼ਨ ਦੇ ਹਿਊਮਨ ਰਾਈਟ ਵਿਚ ਉਠਾਇਆ ਜਾ ਸਕੇ ਹੇਠ ਲਿਖੇ ਲਿੰਕ ਨੂੰ ਦਬਾ ਕੇ ਜਲਦੀ ਤੋਂ ਜਲਦੀ ਭੇਜਣ ਦੀ ਕ੍ਰਿਪਾਲਤਾ ਕਰੋ ਧੰਨਵਾਦ 🙏🏼
Short film
https://m.facebook.com/story.php?story_fbid=3196959967064430&id=100002513740465 ਪੰਜਾਬ ਮਹਾਨ, ਪੰਜਾਬੀਅਤ ਜਿੰਦ ਜਾਨ...Jivae punjab..Khalsa meroo roop hai khas