
30/08/2025
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ...
ਇਸ ਪਾਵਨ ਯਾਦ ਨੂੰ ਸਮਰਪਿਤ ਬਟਾਲਾ ਦੀ ਧਰਤੀ ‘ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਜੀ ਵਿਖੇ ਲਗਾਏ ਜਾਂਦੇ ਜੋੜ-ਮੇਲੇ ਦੀਆਂ ਵੀ ਬਹੁਤ-ਬਹੁਤ ਮੁਬਾਰਕਾਂ।
ਇਸ ਪਾਵਨ ਮੌਕੇ ‘ਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਲੋਕਾਈ ਵਿੱਚ ਸੁੱਖ-ਸ਼ਾਂਤੀ, ਆਪਸੀ ਪਿਆਰ ਅਤੇ ਸਾਂਝੀਵਾਲਤਾ ਬਣਾਈ ਰੱਖਣ। ਸਾਰਿਆਂ ਨੂੰ ਤੰਦਰੁਸਤੀ, ਤਰੱਕੀ ਅਤੇ ਹਰ ਖੁਸ਼ੀ ਨਾਲ ਨਿਵਾਜਣ।