09/14/2026
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਗੁਰਪੁਰਬ ਸ੍ਰੀ ਗੁਰੂ ਰਵਿਦਾਸ ਟੈਂਪਲ ਯੁਬਾ ਸਿਟੀ ਵਿੱਚ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ !
ਸਾਰੀ ਸੰਗਤ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਬੰਗੜ ਫੈਮਲੀ ਪੇਜ ਵੱਲੋਂ ਲੱਖ ਲੱਖ ਮੁਬਾਰਕਾਂ