ਅਵਤਾਰ ਸਿੰਘ ਪੂਨੀਆ

  • Home
  • ਅਵਤਾਰ ਸਿੰਘ ਪੂਨੀਆ

ਅਵਤਾਰ ਸਿੰਘ ਪੂਨੀਆ Avtar Singh Punia

ਸ.ਊਧਮ ਸਿੰਘ ਜੀ ਨੂੰ ਉਹਨਾਂ ਦੀ ਮਹਾਨ ਕੁਰਬਾਨੀ ਤੇ ਕੋਟਿ-ਕੋਟਿ ਪ੍ਰਣਾਮ 🙏🙏🙏
31/07/2025

ਸ.ਊਧਮ ਸਿੰਘ ਜੀ ਨੂੰ ਉਹਨਾਂ ਦੀ ਮਹਾਨ ਕੁਰਬਾਨੀ ਤੇ ਕੋਟਿ-ਕੋਟਿ ਪ੍ਰਣਾਮ 🙏🙏🙏

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮਾਨ ਸਰਕਾਰ ਦਾ ਵੱਡਾ ਕਦਮ...
13/07/2025

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ
ਮਾਨ ਸਰਕਾਰ ਦਾ ਵੱਡਾ ਕਦਮ...



28/06/2025

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਮਾਨ ਸਰਕਾਰ ਦਾ ਵੱਡਾ ਕਦਮ!
ਸਖ਼ਤ ਕਾਨੂੰਨ ਦੇ ਤਹਿਤ ਦਿੱਤੀ ਜਾਵੇਗੀ ਮਿਸਾਲੀ ਸਜ਼ਾ

28/06/2025

ਬਿਕਰਮ ਮਜੀਠੀਆ ਨੇ ਸਿੱਖ ਕੌਮ ਅਤੇ ਪੰਜਾਬ ਦਾ ਬੇੜਾ ਗ਼ਰਕ ਕਰਤਾ

28/06/2025
26/06/2025

ਕਹਿੰਦੇ ਕੀ ਸੀ …ਤੇ ਹੁਣ …⁉️

08/05/2025

ਜ਼ਿਲ੍ਹਾ ਸੰਗਰੂਰ ਵਿੱਚ ਕੰਟਰੋਲ ਰੂਮ ਸਥਾਪਿਤ
ਸੰਗਰੂਰ ਜਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਆਮ ਪਬਲਿਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਕੋਲੋਂ ਲੈਣ ਜਾਂ ਦੇਣ ਲਈ ਅਤੇ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਦੀ ਸਹੂਲਤ ਲਈ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 01672-234128 ਹੈ। ਇਹ 24x7 ਚੱਲੇਗਾ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਫਤਰ ਵਿਖੇ ਵੀ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨੰਬਰ 80545-45100 ਅਤੇ 80545-45200 ਹਨ।

ਸਿੱਖ ਕੌਮ ਦੇ ਮਹਾਨ ਜਰਨੈਲ, ਰਾਮਗੜ੍ਹੀਆ ਮਿਸਲ ਦੇ ਬਾਨੀ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ…
05/05/2025

ਸਿੱਖ ਕੌਮ ਦੇ ਮਹਾਨ ਜਰਨੈਲ, ਰਾਮਗੜ੍ਹੀਆ ਮਿਸਲ ਦੇ ਬਾਨੀ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ…

ਭਾਰਤੀ ਸੰਵਿਧਾਨ ਦੇ ਨਿਰਮਾਤਾ, ਗਰੀਬਾਂ ਦੇ ਮਸੀਹਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਉਹਨਾਂ ਨੂੰ ਨਮਨ।
14/04/2025

ਭਾਰਤੀ ਸੰਵਿਧਾਨ ਦੇ ਨਿਰਮਾਤਾ, ਗਰੀਬਾਂ ਦੇ ਮਸੀਹਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਉਹਨਾਂ ਨੂੰ ਨਮਨ।

ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ 'ਤੇ ਸਦ...
31/03/2025

ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ 'ਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਤੇ ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।

Address


Website

Alerts

Be the first to know and let us send you an email when ਅਵਤਾਰ ਸਿੰਘ ਪੂਨੀਆ posts news and promotions. Your email address will not be used for any other purpose, and you can unsubscribe at any time.

  • Want your business to be the top-listed Media Company?

Share